ਉਤਪਤ 1:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+ ਯਾਕੂਬ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਕ ਪਾਸੇ ਤਾਂ ਅਸੀਂ ਇਸ ਦੇ ਨਾਲ ਆਪਣੇ ਪਿਤਾ ਯਹੋਵਾਹ* ਦੀ ਮਹਿਮਾ ਕਰਦੇ ਹਾਂ ਅਤੇ ਦੂਜੇ ਪਾਸੇ ਇਸ ਦੇ ਨਾਲ ਅਸੀਂ ਇਨਸਾਨਾਂ ਨੂੰ ਬਦ-ਦੁਆ ਦਿੰਦੇ ਹਾਂ ਜਿਨ੍ਹਾਂ ਨੂੰ “ਪਰਮੇਸ਼ੁਰ ਵਰਗਾ” ਬਣਾਇਆ ਗਿਆ ਹੈ।+
26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+
9 ਇਕ ਪਾਸੇ ਤਾਂ ਅਸੀਂ ਇਸ ਦੇ ਨਾਲ ਆਪਣੇ ਪਿਤਾ ਯਹੋਵਾਹ* ਦੀ ਮਹਿਮਾ ਕਰਦੇ ਹਾਂ ਅਤੇ ਦੂਜੇ ਪਾਸੇ ਇਸ ਦੇ ਨਾਲ ਅਸੀਂ ਇਨਸਾਨਾਂ ਨੂੰ ਬਦ-ਦੁਆ ਦਿੰਦੇ ਹਾਂ ਜਿਨ੍ਹਾਂ ਨੂੰ “ਪਰਮੇਸ਼ੁਰ ਵਰਗਾ” ਬਣਾਇਆ ਗਿਆ ਹੈ।+