ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 37:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਜਦੋਂ ਇਸਮਾਏਲੀ*+ ਵਪਾਰੀ ਉੱਧਰੋਂ ਦੀ ਲੰਘ ਰਹੇ ਸਨ, ਤਾਂ ਯੂਸੁਫ਼ ਦੇ ਭਰਾਵਾਂ ਨੇ ਉਸ ਨੂੰ ਟੋਏ ਵਿੱਚੋਂ ਕੱਢਿਆ ਅਤੇ ਉਸ ਨੂੰ ਚਾਂਦੀ ਦੇ 20 ਟੁਕੜਿਆਂ ਬਦਲੇ ਇਸਮਾਏਲੀਆਂ ਨੂੰ ਵੇਚ ਦਿੱਤਾ।+ ਉਹ ਵਪਾਰੀ ਯੂਸੁਫ਼ ਨੂੰ ਮਿਸਰ ਲੈ ਗਏ।

  • ਉਤਪਤ 37:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਉਸ ਦੇ ਸਾਰੇ ਪੁੱਤਰ ਅਤੇ ਸਾਰੀਆਂ ਧੀਆਂ ਉਸ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਉਹ ਨਹੀਂ ਚਾਹੁੰਦਾ ਸੀ ਕਿ ਕੋਈ ਉਸ ਨੂੰ ਦਿਲਾਸਾ ਦੇਵੇ। ਉਹ ਕਹਿੰਦਾ ਸੀ: “ਮੈਂ ਆਪਣੇ ਮਰਨ ਤਕ*+ ਆਪਣੇ ਪੁੱਤਰ ਲਈ ਸੋਗ ਮਨਾਉਂਦਾ ਰਹਾਂਗਾ!” ਉਸ ਦਾ ਪਿਤਾ ਉਸ ਕਰਕੇ ਕਈ ਦਿਨ ਰੋਂਦਾ ਰਿਹਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ