ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 16:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ।+

      ਤੂੰ ਆਪਣੇ ਵਫ਼ਾਦਾਰ ਸੇਵਕ ਨੂੰ ਟੋਏ ਦਾ ਮੂੰਹ ਨਹੀਂ ਦੇਖਣ ਦੇਵੇਂਗਾ।*+

  • ਉਪਦੇਸ਼ਕ ਦੀ ਕਿਤਾਬ 9:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜੋ ਵੀ ਕੰਮ ਤੇਰੇ ਹੱਥ ਲੱਗਦਾ ਹੈ, ਉਸ ਨੂੰ ਪੂਰਾ ਜ਼ੋਰ ਲਾ ਕੇ ਕਰ ਕਿਉਂਕਿ ਕਬਰ* ਵਿਚ, ਜਿੱਥੇ ਤੂੰ ਜਾਣਾ ਹੈਂ, ਤੂੰ ਨਾ ਤਾਂ ਕੋਈ ਕੰਮ ਕਰ ਸਕਦਾਂ, ਨਾ ਕੋਈ ਯੋਜਨਾ ਬਣਾ ਸਕਦਾਂ ਅਤੇ ਨਾ ਹੀ ਗਿਆਨ ਤੇ ਬੁੱਧ ਹਾਸਲ ਕਰ ਸਕਦਾਂ।+

  • ਹੋਸ਼ੇਆ 13:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਮੈਂ ਉਨ੍ਹਾਂ ਨੂੰ ਕਬਰ* ਦੇ ਮੂੰਹ ਵਿੱਚੋਂ ਕੱਢਾਂਗਾ;

      ਮੈਂ ਉਨ੍ਹਾਂ ਨੂੰ ਮੌਤ ਦੇ ਪੰਜੇ ਤੋਂ ਛੁਡਾਵਾਂਗਾ।+

      ਹੇ ਮੌਤ, ਕਿੱਥੇ ਹਨ ਤੇਰੇ ਡੰਗ?+

      ਹੇ ਕਬਰ, ਤੇਰੀ ਵਿਨਾਸ਼ ਕਰਨ ਦੀ ਤਾਕਤ ਕਿੱਥੇ ਹੈ?+

      ਮੇਰੀਆਂ ਨਜ਼ਰਾਂ ਰਹਿਮ ਨਹੀਂ ਕਰਨਗੀਆਂ

  • ਰਸੂਲਾਂ ਦੇ ਕੰਮ 2:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ ਅਤੇ ਨਾ ਹੀ ਤੂੰ ਆਪਣੇ ਵਫ਼ਾਦਾਰ ਸੇਵਕ ਦਾ ਸਰੀਰ ਗਲ਼ਣ ਦੇਵੇਂਗਾ।+

  • ਪ੍ਰਕਾਸ਼ ਦੀ ਕਿਤਾਬ 20:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਸਮੁੰਦਰ ਨੇ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਸ ਵਿਚ ਸਨ ਅਤੇ “ਮੌਤ” ਤੇ “ਕਬਰ”* ਨੇ ਵੀ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਨ੍ਹਾਂ ਵਿਚ ਸਨ ਅਤੇ ਹਰੇਕ ਦਾ ਨਿਆਂ ਉਸ ਦੇ ਕੰਮਾਂ ਅਨੁਸਾਰ ਕੀਤਾ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ