ਉਤਪਤ 46:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਫਿਰ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਕਿਹਾ: “ਮੈਨੂੰ ਇਜਾਜ਼ਤ ਦਿਓ ਕਿ ਮੈਂ ਜਾ ਕੇ ਫ਼ਿਰਊਨ ਨੂੰ ਦੱਸਾਂ+ ਕਿ ‘ਕਨਾਨ ਦੇਸ਼ ਤੋਂ ਮੇਰੇ ਭਰਾ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਮੇਰੇ ਕੋਲ ਆਏ ਹਨ।+
31 ਫਿਰ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਕਿਹਾ: “ਮੈਨੂੰ ਇਜਾਜ਼ਤ ਦਿਓ ਕਿ ਮੈਂ ਜਾ ਕੇ ਫ਼ਿਰਊਨ ਨੂੰ ਦੱਸਾਂ+ ਕਿ ‘ਕਨਾਨ ਦੇਸ਼ ਤੋਂ ਮੇਰੇ ਭਰਾ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਮੇਰੇ ਕੋਲ ਆਏ ਹਨ।+