ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਿਆਈਆਂ 14:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਫਿਰ ਯਹੋਵਾਹ ਦੀ ਸ਼ਕਤੀ ਨੇ ਉਸ ਨੂੰ ਜ਼ੋਰ ਬਖ਼ਸ਼ਿਆ।+ ਉਹ ਅਸ਼ਕਲੋਨ+ ਗਿਆ ਤੇ ਉਨ੍ਹਾਂ ਦੇ 30 ਆਦਮੀਆਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਦੇ ਕੱਪੜੇ ਲਾਹ ਕੇ ਬੁਝਾਰਤ ਦਾ ਜਵਾਬ ਦੱਸਣ ਵਾਲਿਆਂ ਨੂੰ ਦੇ ਦਿੱਤੇ।+ ਉਹ ਗੁੱਸੇ ਨਾਲ ਭਰਿਆ-ਪੀਤਾ ਵਾਪਸ ਆਪਣੇ ਪਿਤਾ ਦੇ ਘਰ ਨੂੰ ਚਲਾ ਗਿਆ।

  • ਨਿਆਈਆਂ 15:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਉਸ ਨੂੰ ਗਧੇ ਦੇ ਜਬਾੜ੍ਹੇ ਦੀ ਇਕ ਤਾਜ਼ੀ ਹੱਡੀ ਲੱਭੀ; ਉਸ ਨੇ ਹੱਥ ਵਧਾ ਕੇ ਇਸ ਨੂੰ ਚੁੱਕਿਆ ਤੇ ਇਸ ਨਾਲ 1,000 ਆਦਮੀਆਂ ਨੂੰ ਮਾਰ ਸੁੱਟਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ