-
ਉਤਪਤ 7:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਹਰ ਤਰ੍ਹਾਂ ਦੇ ਜੀਵ-ਜੰਤੂ, ਨਰ ਅਤੇ ਮਾਦਾ, ਅੰਦਰ ਗਏ, ਠੀਕ ਜਿਵੇਂ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ।
-