ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 7:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਇਸ ਲਈ ਧਰਤੀ ਉੱਤੇ ਤੁਰਨ-ਫਿਰਨ ਵਾਲੇ ਸਾਰੇ ਜੀਉਂਦੇ ਪ੍ਰਾਣੀ—ਉੱਡਣ ਵਾਲੇ ਜੀਵ, ਪਾਲਤੂ ਪਸ਼ੂ, ਜੰਗਲੀ ਜਾਨਵਰ, ਝੁੰਡਾਂ ਵਿਚ ਰਹਿਣ ਵਾਲੇ ਛੋਟੇ-ਛੋਟੇ ਜੀਵ+ ਅਤੇ ਸਾਰੇ ਇਨਸਾਨ ਡੁੱਬ ਗਏ।+

  • ਜ਼ਬੂਰ 104:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਜਦ ਤੂੰ ਆਪਣਾ ਮੂੰਹ ਲੁਕਾ ਲੈਂਦਾ ਹੈਂ, ਤਾਂ ਉਹ ਘਬਰਾ ਜਾਂਦੇ ਹਨ।

      ਜਦ ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਤਾਂ ਉਹ ਮਰ ਕੇ ਮਿੱਟੀ ਵਿਚ ਮੁੜ ਜਾਂਦੇ ਹਨ।+

  • ਮੱਤੀ 24:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਅਤੇ ਲੋਕਾਂ ਨੇ ਉਦੋਂ ਤਕ ਕੋਈ ਧਿਆਨ ਨਾ ਦਿੱਤਾ ਜਦ ਤਕ ਜਲ-ਪਰਲੋ ਆ ਕੇ ਉਨ੍ਹਾਂ ਸਾਰਿਆਂ ਨੂੰ ਰੋੜ੍ਹ ਕੇ ਨਾ ਲੈ ਗਈ।+ ਮਨੁੱਖ ਦੇ ਪੁੱਤਰ ਦੀ ਮੌਜੂਦਗੀ ਦੌਰਾਨ ਵੀ ਇਸੇ ਤਰ੍ਹਾਂ ਹੋਵੇਗਾ।

  • 2 ਪਤਰਸ 2:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਉਹ ਪੁਰਾਣੇ ਜ਼ਮਾਨੇ ਦੀ ਦੁਨੀਆਂ ਨੂੰ ਵੀ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਿਆ+ ਜਦੋਂ ਉਸ ਨੇ ਦੁਸ਼ਟ ਲੋਕਾਂ ਨੂੰ ਖ਼ਤਮ ਕਰਨ ਲਈ ਜਲ-ਪਰਲੋ ਲਿਆਂਦੀ ਸੀ,+ ਪਰ ਉਸ ਨੇ ਧਾਰਮਿਕਤਾ* ਦੇ ਪ੍ਰਚਾਰਕ ਨੂਹ ਨੂੰ+ ਹੋਰ ਸੱਤ ਜਣਿਆਂ ਸਣੇ ਬਚਾਇਆ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ