ਦਾਨੀਏਲ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਫਿਰ ਯਹੋਵਾਹ ਨੇ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਅਤੇ ਸੱਚੇ ਪਰਮੇਸ਼ੁਰ ਦੇ ਮੰਦਰ ਦੇ ਕੁਝ ਭਾਂਡਿਆਂ ਨੂੰ ਨਬੂਕਦਨੱਸਰ ਦੇ ਹੱਥ ਵਿਚ ਦੇ ਦਿੱਤਾ।+ ਉਸ ਨੇ ਉਹ ਭਾਂਡੇ ਸ਼ਿਨਾਰ* ਦੇਸ਼+ ਲਿਜਾ ਕੇ ਆਪਣੇ ਦੇਵਤੇ ਦੇ ਮੰਦਰ ਦੇ ਖ਼ਜ਼ਾਨੇ ਵਿਚ ਰੱਖ ਦਿੱਤੇ।+
2 ਫਿਰ ਯਹੋਵਾਹ ਨੇ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਅਤੇ ਸੱਚੇ ਪਰਮੇਸ਼ੁਰ ਦੇ ਮੰਦਰ ਦੇ ਕੁਝ ਭਾਂਡਿਆਂ ਨੂੰ ਨਬੂਕਦਨੱਸਰ ਦੇ ਹੱਥ ਵਿਚ ਦੇ ਦਿੱਤਾ।+ ਉਸ ਨੇ ਉਹ ਭਾਂਡੇ ਸ਼ਿਨਾਰ* ਦੇਸ਼+ ਲਿਜਾ ਕੇ ਆਪਣੇ ਦੇਵਤੇ ਦੇ ਮੰਦਰ ਦੇ ਖ਼ਜ਼ਾਨੇ ਵਿਚ ਰੱਖ ਦਿੱਤੇ।+