ਉਤਪਤ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਤੋਂ ਬਾਅਦ ਅਬਰਾਮ ਨੂੰ ਇਕ ਦਰਸ਼ਣ ਵਿਚ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਅਬਰਾਮ, ਤੂੰ ਡਰ ਨਾ।+ ਮੈਂ ਤੇਰੀ ਢਾਲ ਹਾਂ।+ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ।”+ ਉਤਪਤ 15:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਫਿਰ ਪਰਮੇਸ਼ੁਰ ਨੇ ਉਸ ਨੂੰ ਬਾਹਰ ਲਿਆ ਕੇ ਕਿਹਾ: “ਕਿਰਪਾ ਕਰ ਕੇ ਆਕਾਸ਼ ਵਿਚ ਤਾਰਿਆਂ ਨੂੰ ਦੇਖ ਅਤੇ ਜੇ ਤੂੰ ਉਨ੍ਹਾਂ ਨੂੰ ਗਿਣ ਸਕਦਾ ਹੈਂ, ਤਾਂ ਗਿਣ।” ਫਿਰ ਪਰਮੇਸ਼ੁਰ ਨੇ ਉਸ ਨੂੰ ਕਿਹਾ: “ਤੇਰੀ ਸੰਤਾਨ* ਅਣਗਿਣਤ ਹੋਵੇਗੀ।”+ ਇਬਰਾਨੀਆਂ 11:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸੇ ਕਰਕੇ ਭਾਵੇਂ ਅਬਰਾਹਾਮ ਬੱਚੇ ਪੈਦਾ ਨਹੀਂ ਕਰ ਸਕਦਾ ਸੀ,*+ ਫਿਰ ਵੀ ਉਸੇ ਇੱਕੋ ਆਦਮੀ ਤੋਂ ਇੰਨੇ ਬੱਚੇ ਹੋਏ+ ਜਿੰਨੇ ਆਕਾਸ਼ ਵਿਚ ਤਾਰੇ ਹਨ ਅਤੇ ਜਿਹੜੇ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਵਾਂਗ ਅਣਗਿਣਤ ਹਨ।+
15 ਇਸ ਤੋਂ ਬਾਅਦ ਅਬਰਾਮ ਨੂੰ ਇਕ ਦਰਸ਼ਣ ਵਿਚ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: “ਅਬਰਾਮ, ਤੂੰ ਡਰ ਨਾ।+ ਮੈਂ ਤੇਰੀ ਢਾਲ ਹਾਂ।+ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ।”+
5 ਫਿਰ ਪਰਮੇਸ਼ੁਰ ਨੇ ਉਸ ਨੂੰ ਬਾਹਰ ਲਿਆ ਕੇ ਕਿਹਾ: “ਕਿਰਪਾ ਕਰ ਕੇ ਆਕਾਸ਼ ਵਿਚ ਤਾਰਿਆਂ ਨੂੰ ਦੇਖ ਅਤੇ ਜੇ ਤੂੰ ਉਨ੍ਹਾਂ ਨੂੰ ਗਿਣ ਸਕਦਾ ਹੈਂ, ਤਾਂ ਗਿਣ।” ਫਿਰ ਪਰਮੇਸ਼ੁਰ ਨੇ ਉਸ ਨੂੰ ਕਿਹਾ: “ਤੇਰੀ ਸੰਤਾਨ* ਅਣਗਿਣਤ ਹੋਵੇਗੀ।”+
12 ਇਸੇ ਕਰਕੇ ਭਾਵੇਂ ਅਬਰਾਹਾਮ ਬੱਚੇ ਪੈਦਾ ਨਹੀਂ ਕਰ ਸਕਦਾ ਸੀ,*+ ਫਿਰ ਵੀ ਉਸੇ ਇੱਕੋ ਆਦਮੀ ਤੋਂ ਇੰਨੇ ਬੱਚੇ ਹੋਏ+ ਜਿੰਨੇ ਆਕਾਸ਼ ਵਿਚ ਤਾਰੇ ਹਨ ਅਤੇ ਜਿਹੜੇ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਵਾਂਗ ਅਣਗਿਣਤ ਹਨ।+