ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਮੈਂ ਤੇਰੇ ਨਾਲ ਹਾਂ ਅਤੇ ਤੂੰ ਜਿੱਥੇ ਕਿਤੇ ਵੀ ਜਾਵੇਂਗਾ, ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਦੋਂ ਤਕ ਤੇਰਾ ਸਾਥ ਨਹੀਂ ਛੱਡਾਂਗਾ ਜਦ ਤਕ ਮੈਂ ਤੇਰੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਨਹੀਂ ਕਰ ਦਿੰਦਾ।”+

  • ਉਤਪਤ 32:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸ ਤੋਂ ਬਾਅਦ ਯਾਕੂਬ ਨੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਦਾਦੇ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ, ਤੂੰ ਮੈਨੂੰ ਕਿਹਾ ਸੀ, ‘ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਕੋਲ ਮੁੜ ਜਾਹ ਅਤੇ ਮੈਂ ਤੈਨੂੰ ਬਰਕਤਾਂ ਦਿਆਂਗਾ,’+

  • ਉਤਪਤ 35:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਅਖ਼ੀਰ ਯਾਕੂਬ ਕਿਰਯਥ-ਅਰਬਾ (ਜੋ ਕਿ ਹਬਰੋਨ ਹੈ) ਦੇ ਲਾਗੇ ਮਮਰੇ ਵਿਚ ਆਪਣੇ ਪਿਤਾ ਇਸਹਾਕ ਕੋਲ ਪਹੁੰਚ ਗਿਆ+ ਜਿੱਥੇ ਅਬਰਾਹਾਮ ਤੇ ਇਸਹਾਕ ਪਰਦੇਸੀਆਂ ਵਜੋਂ ਰਹੇ ਸਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ