ਉਤਪਤ 28:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਮੈਂ ਤੇਰੇ ਨਾਲ ਹਾਂ ਅਤੇ ਤੂੰ ਜਿੱਥੇ ਕਿਤੇ ਵੀ ਜਾਵੇਂਗਾ, ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਦੋਂ ਤਕ ਤੇਰਾ ਸਾਥ ਨਹੀਂ ਛੱਡਾਂਗਾ ਜਦ ਤਕ ਮੈਂ ਤੇਰੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਨਹੀਂ ਕਰ ਦਿੰਦਾ।”+ ਜ਼ਬੂਰ 100:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਕਿਉਂਕਿ ਯਹੋਵਾਹ ਚੰਗਾ ਹੈ;+ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈਅਤੇ ਉਸ ਦੀ ਵਫ਼ਾਦਾਰੀ ਪੀੜ੍ਹੀਓ-ਪੀੜ੍ਹੀ।+
15 ਮੈਂ ਤੇਰੇ ਨਾਲ ਹਾਂ ਅਤੇ ਤੂੰ ਜਿੱਥੇ ਕਿਤੇ ਵੀ ਜਾਵੇਂਗਾ, ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਦੋਂ ਤਕ ਤੇਰਾ ਸਾਥ ਨਹੀਂ ਛੱਡਾਂਗਾ ਜਦ ਤਕ ਮੈਂ ਤੇਰੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਨਹੀਂ ਕਰ ਦਿੰਦਾ।”+