ਉਤਪਤ 28:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਅਤੇ ਦੇਖੋ! ਉਸ ਦੇ ਬਿਲਕੁਲ ਸਿਖਰ ʼਤੇ ਯਹੋਵਾਹ ਸੀ ਅਤੇ ਉਸ ਨੇ ਕਿਹਾ: “ਮੈਂ ਤੇਰੇ ਦਾਦੇ ਅਬਰਾਹਾਮ ਅਤੇ ਤੇਰੇ ਪਿਤਾ ਇਸਹਾਕ ਦਾ ਪਰਮੇਸ਼ੁਰ ਯਹੋਵਾਹ ਹਾਂ।+ ਤੂੰ ਜਿਸ ਜ਼ਮੀਨ ਉੱਤੇ ਲੰਮਾ ਪਿਆ ਹੈਂ, ਮੈਂ ਉਹ ਤੈਨੂੰ ਅਤੇ ਤੇਰੀ ਸੰਤਾਨ* ਨੂੰ ਦਿਆਂਗਾ।+ ਉਤਪਤ 28:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਮੈਂ ਤੇਰੇ ਨਾਲ ਹਾਂ ਅਤੇ ਤੂੰ ਜਿੱਥੇ ਕਿਤੇ ਵੀ ਜਾਵੇਂਗਾ, ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਦੋਂ ਤਕ ਤੇਰਾ ਸਾਥ ਨਹੀਂ ਛੱਡਾਂਗਾ ਜਦ ਤਕ ਮੈਂ ਤੇਰੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਨਹੀਂ ਕਰ ਦਿੰਦਾ।”+ ਉਤਪਤ 31:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਜੇ ਅਬਰਾਹਾਮ ਦਾ ਪਰਮੇਸ਼ੁਰ+ ਅਤੇ ਮੇਰੇ ਪਿਤਾ ਇਸਹਾਕ ਦਾ ਪਰਮੇਸ਼ੁਰ ਜਿਸ ਦਾ ਉਹ ਡਰ ਮੰਨਦਾ ਹੈ,+ ਮੇਰੇ ਨਾਲ ਨਾ ਹੁੰਦਾ, ਤਾਂ ਤੂੰ ਮੈਨੂੰ ਖਾਲੀ ਹੱਥ ਤੋਰ ਦੇਣਾ ਸੀ। ਪਰਮੇਸ਼ੁਰ ਨੇ ਮੇਰਾ ਦਰਦ ਅਤੇ ਮੇਰੇ ਹੱਥਾਂ ਦੀ ਮਿਹਨਤ ਦੇਖੀ ਹੈ, ਇਸੇ ਕਰਕੇ ਉਸ ਨੇ ਕੱਲ੍ਹ ਰਾਤ ਤੈਨੂੰ ਝਿੜਕਿਆ ਸੀ।”+
13 ਅਤੇ ਦੇਖੋ! ਉਸ ਦੇ ਬਿਲਕੁਲ ਸਿਖਰ ʼਤੇ ਯਹੋਵਾਹ ਸੀ ਅਤੇ ਉਸ ਨੇ ਕਿਹਾ: “ਮੈਂ ਤੇਰੇ ਦਾਦੇ ਅਬਰਾਹਾਮ ਅਤੇ ਤੇਰੇ ਪਿਤਾ ਇਸਹਾਕ ਦਾ ਪਰਮੇਸ਼ੁਰ ਯਹੋਵਾਹ ਹਾਂ।+ ਤੂੰ ਜਿਸ ਜ਼ਮੀਨ ਉੱਤੇ ਲੰਮਾ ਪਿਆ ਹੈਂ, ਮੈਂ ਉਹ ਤੈਨੂੰ ਅਤੇ ਤੇਰੀ ਸੰਤਾਨ* ਨੂੰ ਦਿਆਂਗਾ।+
15 ਮੈਂ ਤੇਰੇ ਨਾਲ ਹਾਂ ਅਤੇ ਤੂੰ ਜਿੱਥੇ ਕਿਤੇ ਵੀ ਜਾਵੇਂਗਾ, ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਇਸ ਦੇਸ਼ ਵਿਚ ਵਾਪਸ ਲੈ ਆਵਾਂਗਾ।+ ਮੈਂ ਉਦੋਂ ਤਕ ਤੇਰਾ ਸਾਥ ਨਹੀਂ ਛੱਡਾਂਗਾ ਜਦ ਤਕ ਮੈਂ ਤੇਰੇ ਨਾਲ ਕੀਤਾ ਆਪਣਾ ਵਾਅਦਾ ਪੂਰਾ ਨਹੀਂ ਕਰ ਦਿੰਦਾ।”+
42 ਜੇ ਅਬਰਾਹਾਮ ਦਾ ਪਰਮੇਸ਼ੁਰ+ ਅਤੇ ਮੇਰੇ ਪਿਤਾ ਇਸਹਾਕ ਦਾ ਪਰਮੇਸ਼ੁਰ ਜਿਸ ਦਾ ਉਹ ਡਰ ਮੰਨਦਾ ਹੈ,+ ਮੇਰੇ ਨਾਲ ਨਾ ਹੁੰਦਾ, ਤਾਂ ਤੂੰ ਮੈਨੂੰ ਖਾਲੀ ਹੱਥ ਤੋਰ ਦੇਣਾ ਸੀ। ਪਰਮੇਸ਼ੁਰ ਨੇ ਮੇਰਾ ਦਰਦ ਅਤੇ ਮੇਰੇ ਹੱਥਾਂ ਦੀ ਮਿਹਨਤ ਦੇਖੀ ਹੈ, ਇਸੇ ਕਰਕੇ ਉਸ ਨੇ ਕੱਲ੍ਹ ਰਾਤ ਤੈਨੂੰ ਝਿੜਕਿਆ ਸੀ।”+