ਉਤਪਤ 17:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਦੋਂ ਅਬਰਾਮ 99 ਸਾਲ ਦਾ ਸੀ, ਤਾਂ ਯਹੋਵਾਹ ਨੇ ਪ੍ਰਗਟ ਹੋ ਕੇ ਉਸ ਨੂੰ ਕਿਹਾ: “ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਰਾਹ ʼਤੇ ਚੱਲ ਕੇ ਆਪਣੇ ਆਪ ਨੂੰ ਨਿਰਦੋਸ਼* ਸਾਬਤ ਕਰ। ਕੂਚ 6:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੈਂ ਅਬਰਾਹਾਮ, ਇਸਹਾਕ ਤੇ ਯਾਕੂਬ ਸਾਮ੍ਹਣੇ ਸਰਬਸ਼ਕਤੀਮਾਨ ਪਰਮੇਸ਼ੁਰ ਵਜੋਂ ਪ੍ਰਗਟ ਹੁੰਦਾ ਸੀ,+ ਪਰ ਮੈਂ ਆਪਣੇ ਨਾਂ ਯਹੋਵਾਹ+ ਦੇ ਸੰਬੰਧ ਵਿਚ ਉਨ੍ਹਾਂ ਸਾਮ੍ਹਣੇ ਆਪਣੇ ਆਪ ਨੂੰ ਕਦੀ ਪੂਰੀ ਤਰ੍ਹਾਂ ਜ਼ਾਹਰ ਨਹੀਂ ਕੀਤਾ।+ ਪ੍ਰਕਾਸ਼ ਦੀ ਕਿਤਾਬ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+
17 ਜਦੋਂ ਅਬਰਾਮ 99 ਸਾਲ ਦਾ ਸੀ, ਤਾਂ ਯਹੋਵਾਹ ਨੇ ਪ੍ਰਗਟ ਹੋ ਕੇ ਉਸ ਨੂੰ ਕਿਹਾ: “ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਰਾਹ ʼਤੇ ਚੱਲ ਕੇ ਆਪਣੇ ਆਪ ਨੂੰ ਨਿਰਦੋਸ਼* ਸਾਬਤ ਕਰ।
3 ਮੈਂ ਅਬਰਾਹਾਮ, ਇਸਹਾਕ ਤੇ ਯਾਕੂਬ ਸਾਮ੍ਹਣੇ ਸਰਬਸ਼ਕਤੀਮਾਨ ਪਰਮੇਸ਼ੁਰ ਵਜੋਂ ਪ੍ਰਗਟ ਹੁੰਦਾ ਸੀ,+ ਪਰ ਮੈਂ ਆਪਣੇ ਨਾਂ ਯਹੋਵਾਹ+ ਦੇ ਸੰਬੰਧ ਵਿਚ ਉਨ੍ਹਾਂ ਸਾਮ੍ਹਣੇ ਆਪਣੇ ਆਪ ਨੂੰ ਕਦੀ ਪੂਰੀ ਤਰ੍ਹਾਂ ਜ਼ਾਹਰ ਨਹੀਂ ਕੀਤਾ।+
3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+