ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 25:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਇਸ ਲਈ ਏਸਾਓ ਨੇ ਯਾਕੂਬ ਨੂੰ ਕਿਹਾ: “ਫਟਾਫਟ ਮੈਨੂੰ ਆਹ ਥੋੜ੍ਹੀ ਜਿਹੀ ਲਾਲ ਦਾਲ ਖਾਣ ਨੂੰ ਦੇਈਂ! ਮੈਂ ਬਹੁਤ ਥੱਕਿਆ ਹੋਇਆ ਹਾਂ!”* ਇਸੇ ਕਰਕੇ ਉਸ ਦਾ ਨਾਂ ਅਦੋਮ* ਪੈ ਗਿਆ।+

  • ਹਿਜ਼ਕੀਏਲ 25:12, 13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਵੈਰ ਰੱਖਦਿਆਂ ਉਸ ਤੋਂ ਬਦਲਾ ਲਿਆ ਅਤੇ ਇਸ ਤਰ੍ਹਾਂ ਉਹ ਘੋਰ ਪਾਪ ਦਾ ਦੋਸ਼ੀ ਬਣਿਆ ਹੈ;+ 13 ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਮੈਂ ਅਦੋਮ ਦੇ ਖ਼ਿਲਾਫ਼ ਵੀ ਆਪਣਾ ਹੱਥ ਚੁੱਕਾਂਗਾ ਅਤੇ ਇਨਸਾਨਾਂ ਅਤੇ ਪਾਲਤੂ ਪਸ਼ੂਆਂ ਨੂੰ ਮਾਰ ਸੁੱਟਾਂਗਾ ਅਤੇ ਮੈਂ ਅਦੋਮ ਨੂੰ ਤਬਾਹ ਕਰ ਦਿਆਂਗਾ।+ ਤੇਮਾਨ ਤੋਂ ਲੈ ਕੇ ਦਦਾਨ ਤਕ ਲੋਕ ਤਲਵਾਰ ਨਾਲ ਮਾਰੇ ਜਾਣਗੇ।+

  • ਰੋਮੀਆਂ 9:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਠੀਕ ਜਿਵੇਂ ਲਿਖਿਆ ਹੈ: “ਮੈਂ ਯਾਕੂਬ ਨਾਲ ਪਿਆਰ ਕੀਤਾ, ਪਰ ਏਸਾਓ ਨਾਲ ਨਫ਼ਰਤ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ