-
ਉਤਪਤ 45:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਕਿਹਾ: “ਕਿਰਪਾ ਕਰ ਕੇ ਮੇਰੇ ਕੋਲ ਆਓ।” ਉਹ ਉਸ ਦੇ ਕੋਲ ਆਏ।
ਫਿਰ ਉਸ ਨੇ ਕਿਹਾ: “ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਵਿਚ ਵੇਚ ਦਿੱਤਾ ਸੀ।+
-
-
ਜ਼ਬੂਰ 105:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਉਸ ਨੇ ਉਨ੍ਹਾਂ ਦੇ ਅੱਗੇ-ਅੱਗੇ ਯੂਸੁਫ਼ ਨੂੰ ਭੇਜਿਆ
ਜਿਸ ਨੂੰ ਗ਼ੁਲਾਮ ਵਜੋਂ ਵੇਚਿਆ ਗਿਆ ਸੀ।+
-