ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 25:17-20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 “ਤੂੰ ਇਸ ਦਾ ਢੱਕਣ ਖਾਲਸ ਸੋਨੇ ਦਾ ਬਣਾਈਂ। ਇਹ ਢਾਈ ਹੱਥ ਲੰਬਾ ਅਤੇ ਡੇਢ ਹੱਥ ਚੌੜਾ ਹੋਵੇ।+ 18 ਤੂੰ ਸੋਨੇ ਦੇ ਦੋ ਕਰੂਬੀ ਬਣਾਈਂ; ਤੂੰ ਸੋਨੇ ਨੂੰ ਹਥੌੜੇ ਨਾਲ ਕੁੱਟ ਕੇ ਇਨ੍ਹਾਂ ਨੂੰ ਬਣਾਈਂ ਅਤੇ ਸੰਦੂਕ ਦੇ ਢੱਕਣ ਦੇ ਦੋਵੇਂ ਸਿਰਿਆਂ ʼਤੇ ਰੱਖੀਂ।+ 19 ਤੂੰ ਇਹ ਕਰੂਬੀ ਢੱਕਣ ਦੇ ਦੋਵੇਂ ਸਿਰਿਆਂ ʼਤੇ ਰੱਖੀਂ, ਇਕ ਕਰੂਬੀ ਇਕ ਸਿਰੇ ʼਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ʼਤੇ। 20 ਕਰੂਬੀਆਂ ਨੇ ਆਪਣੇ ਦੋਵੇਂ ਖੰਭ ਉੱਪਰ ਵੱਲ ਫੈਲਾਏ ਹੋਣ ਅਤੇ ਆਪਣੇ ਖੰਭਾਂ ਨਾਲ ਸੰਦੂਕ ਦੇ ਢੱਕਣ ਨੂੰ ਢਕਿਆ ਹੋਵੇ+ ਅਤੇ ਉਹ ਦੋਵੇਂ ਇਕ-ਦੂਜੇ ਦੇ ਆਮ੍ਹੋ-ਸਾਮ੍ਹਣੇ ਹੋਣ। ਉਨ੍ਹਾਂ ਨੇ ਆਪਣੇ ਮੂੰਹ ਥੱਲੇ ਨੂੰ ਸੰਦੂਕ ਦੇ ਢੱਕਣ ਵੱਲ ਕੀਤੇ ਹੋਣ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ