ਕੂਚ 25:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 “ਤੂੰ ਖਾਲਸ ਸੋਨੇ ਦਾ ਸ਼ਮਾਦਾਨ ਬਣਾਈਂ।+ ਤੂੰ ਹਥੌੜੇ ਨਾਲ ਸੋਨੇ ਦੇ ਇੱਕੋ ਟੁਕੜੇ ਨੂੰ ਕੁੱਟ ਕੇ ਪੂਰਾ ਸ਼ਮਾਦਾਨ ਯਾਨੀ ਇਸ ਦਾ ਥੱਲਾ, ਇਸ ਦੀ ਡੰਡੀ, ਟਾਹਣੀਆਂ, ਫੁੱਲ, ਡੋਡੀਆਂ ਅਤੇ ਪੱਤੀਆਂ ਬਣਾਈਂ।+ ਇਬਰਾਨੀਆਂ 9:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਪਵਿੱਤਰ ਸਥਾਨ ਵਿਚ ਇਕ ਤੰਬੂ ਬਣਾਇਆ ਗਿਆ ਸੀ ਜਿਸ ਦੇ ਪਹਿਲੇ ਹਿੱਸੇ ਵਿਚ ਸ਼ਮਾਦਾਨ,+ ਮੇਜ਼ ਅਤੇ ਚੜ੍ਹਾਵੇ ਦੀਆਂ ਰੋਟੀਆਂ ਰੱਖੀਆਂ ਜਾਂਦੀਆਂ ਸਨ+ ਅਤੇ ਇਸ ਹਿੱਸੇ ਨੂੰ ਪਵਿੱਤਰ ਕਮਰਾ ਕਿਹਾ ਜਾਂਦਾ ਸੀ।+
31 “ਤੂੰ ਖਾਲਸ ਸੋਨੇ ਦਾ ਸ਼ਮਾਦਾਨ ਬਣਾਈਂ।+ ਤੂੰ ਹਥੌੜੇ ਨਾਲ ਸੋਨੇ ਦੇ ਇੱਕੋ ਟੁਕੜੇ ਨੂੰ ਕੁੱਟ ਕੇ ਪੂਰਾ ਸ਼ਮਾਦਾਨ ਯਾਨੀ ਇਸ ਦਾ ਥੱਲਾ, ਇਸ ਦੀ ਡੰਡੀ, ਟਾਹਣੀਆਂ, ਫੁੱਲ, ਡੋਡੀਆਂ ਅਤੇ ਪੱਤੀਆਂ ਬਣਾਈਂ।+
2 ਇਸ ਪਵਿੱਤਰ ਸਥਾਨ ਵਿਚ ਇਕ ਤੰਬੂ ਬਣਾਇਆ ਗਿਆ ਸੀ ਜਿਸ ਦੇ ਪਹਿਲੇ ਹਿੱਸੇ ਵਿਚ ਸ਼ਮਾਦਾਨ,+ ਮੇਜ਼ ਅਤੇ ਚੜ੍ਹਾਵੇ ਦੀਆਂ ਰੋਟੀਆਂ ਰੱਖੀਆਂ ਜਾਂਦੀਆਂ ਸਨ+ ਅਤੇ ਇਸ ਹਿੱਸੇ ਨੂੰ ਪਵਿੱਤਰ ਕਮਰਾ ਕਿਹਾ ਜਾਂਦਾ ਸੀ।+