ਲੇਵੀਆਂ 8:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਲਈ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਨੇੜੇ ਬੁਲਾਇਆ ਅਤੇ ਉਨ੍ਹਾਂ ਨੂੰ ਨਹਾਉਣ ਦਾ ਹੁਕਮ ਦਿੱਤਾ।+