-
ਕੂਚ 5:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਉਸੇ ਦਿਨ ਫ਼ਿਰਊਨ ਨੇ ਗ਼ੁਲਾਮਾਂ ਦੇ ਮੁਖੀਆਂ ਅਤੇ ਉਨ੍ਹਾਂ ਹੇਠ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਹੁਕਮ ਦਿੱਤਾ:
-
-
ਕੂਚ 5:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਉਨ੍ਹਾਂ ਤੋਂ ਹੋਰ ਜ਼ਿਆਦਾ ਕੰਮ ਕਰਾਓ ਤੇ ਉਨ੍ਹਾਂ ਨੂੰ ਵਿਹਲੇ ਨਾ ਰਹਿਣ ਦਿਓ ਤਾਂਕਿ ਉਹ ਝੂਠੀਆਂ ਗੱਲਾਂ ਵੱਲ ਧਿਆਨ ਨਾ ਦੇਣ।”
-