ਜ਼ਬੂਰ 83:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਲੋਕਾਂ ਨੂੰ ਪਤਾ ਲੱਗ ਜਾਵੇ ਕਿ ਸਿਰਫ਼ ਤੂੰ ਹੀ ਜਿਸ ਦਾ ਨਾਂ ਯਹੋਵਾਹ ਹੈ,+ਸਾਰੀ ਧਰਤੀ ʼਤੇ ਅੱਤ ਮਹਾਨ ਹੈਂ।+ ਲੂਕਾ 11:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਕਹਿਣਾ: ‘ਹੇ ਪਿਤਾ, ਤੇਰਾ ਨਾਂ ਪਵਿੱਤਰ ਕੀਤਾ ਜਾਵੇ।*+ ਤੇਰਾ ਰਾਜ ਆਵੇ।+ ਯੂਹੰਨਾ 12:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਹੇ ਪਿਤਾ, ਆਪਣੇ ਨਾਂ ਦੀ ਮਹਿਮਾ ਕਰ।” ਤਦ ਸਵਰਗੋਂ ਆਵਾਜ਼+ ਆਈ: “ਮੈਂ ਇਸ ਦੀ ਮਹਿਮਾ ਕੀਤੀ ਹੈ ਅਤੇ ਦੁਬਾਰਾ ਕਰਾਂਗਾ।”+ ਰਸੂਲਾਂ ਦੇ ਕੰਮ 15:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਸ਼ਿਮਓਨ*+ ਨੇ ਖੋਲ੍ਹ ਕੇ ਦੱਸਿਆ ਕਿ ਕਿਵੇਂ ਪਰਮੇਸ਼ੁਰ ਨੇ ਪਹਿਲੀ ਵਾਰ ਗ਼ੈਰ-ਯਹੂਦੀ ਕੌਮਾਂ ਵੱਲ ਧਿਆਨ ਦਿੱਤਾ ਤਾਂਕਿ ਉਹ ਉਨ੍ਹਾਂ ਵਿੱਚੋਂ ਆਪਣੇ ਨਾਂ ਲਈ ਲੋਕਾਂ ਨੂੰ ਚੁਣੇ।+ ਪ੍ਰਕਾਸ਼ ਦੀ ਕਿਤਾਬ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+
2 ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਤਾਂ ਕਹਿਣਾ: ‘ਹੇ ਪਿਤਾ, ਤੇਰਾ ਨਾਂ ਪਵਿੱਤਰ ਕੀਤਾ ਜਾਵੇ।*+ ਤੇਰਾ ਰਾਜ ਆਵੇ।+
28 ਹੇ ਪਿਤਾ, ਆਪਣੇ ਨਾਂ ਦੀ ਮਹਿਮਾ ਕਰ।” ਤਦ ਸਵਰਗੋਂ ਆਵਾਜ਼+ ਆਈ: “ਮੈਂ ਇਸ ਦੀ ਮਹਿਮਾ ਕੀਤੀ ਹੈ ਅਤੇ ਦੁਬਾਰਾ ਕਰਾਂਗਾ।”+
14 ਸ਼ਿਮਓਨ*+ ਨੇ ਖੋਲ੍ਹ ਕੇ ਦੱਸਿਆ ਕਿ ਕਿਵੇਂ ਪਰਮੇਸ਼ੁਰ ਨੇ ਪਹਿਲੀ ਵਾਰ ਗ਼ੈਰ-ਯਹੂਦੀ ਕੌਮਾਂ ਵੱਲ ਧਿਆਨ ਦਿੱਤਾ ਤਾਂਕਿ ਉਹ ਉਨ੍ਹਾਂ ਵਿੱਚੋਂ ਆਪਣੇ ਨਾਂ ਲਈ ਲੋਕਾਂ ਨੂੰ ਚੁਣੇ।+
3 ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ+ ਅਤੇ ਲੇਲੇ ਦਾ ਗੀਤ+ ਗਾ ਰਹੇ ਸਨ: “ਹੇ ਸਾਡੇ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਤੇਰੇ ਕੰਮ ਵੱਡੇ ਅਤੇ ਸ਼ਾਨਦਾਰ ਹਨ।+ ਹੇ ਯੁਗਾਂ-ਯੁਗਾਂ ਦੇ ਮਹਾਰਾਜ,+ ਤੇਰੇ ਰਾਹ ਸਹੀ ਅਤੇ ਸੱਚੇ ਹਨ।+