-
ਕੂਚ 8:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਜਦੋਂ ਫ਼ਿਰਊਨ ਨੇ ਦੇਖਿਆ ਕਿ ਡੱਡੂਆਂ ਦੀ ਆਫ਼ਤ ਹਟ ਗਈ ਸੀ, ਤਾਂ ਉਸ ਨੇ ਆਪਣਾ ਦਿਲ ਕਠੋਰ ਕਰ ਲਿਆ+ ਅਤੇ ਉਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕੀਤਾ, ਠੀਕ ਜਿਵੇਂ ਯਹੋਵਾਹ ਨੇ ਕਿਹਾ ਸੀ।
-