ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 4:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਫਿਰ ਯਹੋਵਾਹ ਨੇ ਮੂਸਾ ਨੂੰ ਕਿਹਾ: “ਜਦੋਂ ਤੂੰ ਮਿਸਰ ਪਹੁੰਚ ਜਾਵੇਂਗਾ, ਤਾਂ ਤੂੰ ਫ਼ਿਰਊਨ ਦੇ ਸਾਮ੍ਹਣੇ ਉਹ ਸਾਰੇ ਚਮਤਕਾਰ ਜ਼ਰੂਰ ਕਰੀਂ ਜਿਨ੍ਹਾਂ ਨੂੰ ਕਰਨ ਦੀ ਮੈਂ ਤੈਨੂੰ ਸ਼ਕਤੀ ਦਿੱਤੀ ਹੈ।+ ਪਰ ਮੈਂ ਉਸ ਦਾ ਦਿਲ ਕਠੋਰ ਹੋਣ ਦਿਆਂਗਾ+ ਅਤੇ ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।+

  • ਕੂਚ 8:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਯਹੋਵਾਹ ਨੇ ਮੂਸਾ ਦੀ ਫ਼ਰਿਆਦ ਸੁਣੀ ਅਤੇ ਘਰਾਂ, ਵਿਹੜਿਆਂ ਤੇ ਖੇਤਾਂ ਵਿਚ ਡੱਡੂ ਮਰਨੇ ਸ਼ੁਰੂ ਹੋ ਗਏ।

  • ਕੂਚ 8:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਜਦੋਂ ਫ਼ਿਰਊਨ ਨੇ ਦੇਖਿਆ ਕਿ ਡੱਡੂਆਂ ਦੀ ਆਫ਼ਤ ਹਟ ਗਈ ਸੀ, ਤਾਂ ਉਸ ਨੇ ਆਪਣਾ ਦਿਲ ਕਠੋਰ ਕਰ ਲਿਆ+ ਅਤੇ ਉਨ੍ਹਾਂ ਦੀ ਗੱਲ ਸੁਣਨ ਤੋਂ ਇਨਕਾਰ ਕੀਤਾ, ਠੀਕ ਜਿਵੇਂ ਯਹੋਵਾਹ ਨੇ ਕਿਹਾ ਸੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ