-
ਕੂਚ 5:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਪਰ ਉਨ੍ਹਾਂ ਨੇ ਕਿਹਾ: “ਇਬਰਾਨੀ ਲੋਕਾਂ ਦੇ ਪਰਮੇਸ਼ੁਰ ਨੇ ਸਾਡੇ ਨਾਲ ਗੱਲ ਕੀਤੀ ਹੈ। ਇਸ ਲਈ ਕਿਰਪਾ ਕਰ ਕੇ ਸਾਨੂੰ ਜਾਣ ਦੇ ਤਾਂਕਿ ਅਸੀਂ ਤਿੰਨ ਦਿਨ ਦਾ ਸਫ਼ਰ ਕਰ ਕੇ ਉਜਾੜ ਵਿਚ ਜਾਈਏ ਅਤੇ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਸਾਮ੍ਹਣੇ ਬਲ਼ੀ ਚੜ੍ਹਾਈਏ।+ ਨਹੀਂ ਤਾਂ ਉਹ ਸਾਨੂੰ ਬੀਮਾਰੀ ਜਾਂ ਤਲਵਾਰ ਨਾਲ ਮਾਰ ਮੁਕਾਵੇਗਾ।”
-