ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 13:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਮੂਸਾ ਨੇ ਲੋਕਾਂ ਨੂੰ ਕਿਹਾ: “ਇਸ ਦਿਨ ਨੂੰ ਯਾਦ ਰੱਖੋ ਕਿਉਂਕਿ ਇਸ ਦਿਨ ਯਹੋਵਾਹ ਤੁਹਾਨੂੰ ਆਪਣੇ ਤਾਕਤਵਰ ਹੱਥ ਨਾਲ+ ਗ਼ੁਲਾਮੀ ਦੇ ਘਰ ਮਿਸਰ ਵਿੱਚੋਂ ਕੱਢ ਲਿਆਇਆ ਸੀ।+ ਇਸ ਲਈ ਤੁਸੀਂ ਕੋਈ ਵੀ ਖਮੀਰੀ ਚੀਜ਼ ਨਾ ਖਾਇਓ।

  • ਕੂਚ 13:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਤੁਸੀਂ ਇਸ ਦਿਨ ਆਪਣੇ ਪੁੱਤਰਾਂ ਨੂੰ ਦੱਸਿਓ, ‘ਯਹੋਵਾਹ ਨੇ ਮਿਸਰ ਵਿੱਚੋਂ ਕੱਢਣ ਵੇਲੇ ਸਾਡੇ ਲਈ ਜੋ ਕੀਤਾ ਸੀ, ਉਸ ਨੂੰ ਯਾਦ ਕਰਨ ਲਈ ਅਸੀਂ ਇਸ ਤਰ੍ਹਾਂ ਕਰਦੇ ਹਾਂ।’+

  • ਬਿਵਸਥਾ ਸਾਰ 6:6, 7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ