ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 46:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਯਾਕੂਬ ਦੇ ਪੁੱਤਰਾਂ ਦੀਆਂ ਪਤਨੀਆਂ ਤੋਂ ਇਲਾਵਾ ਯਾਕੂਬ ਦੀ ਪੂਰੀ ਔਲਾਦ ਦੀ ਗਿਣਤੀ 66 ਸੀ ਜੋ ਉਸ ਨਾਲ ਮਿਸਰ ਗਏ ਸਨ।+

  • ਬਿਵਸਥਾ ਸਾਰ 10:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਜਦੋਂ ਤੇਰੇ ਪਿਉ-ਦਾਦੇ ਮਿਸਰ ਗਏ, ਤਾਂ ਉਹ ਸਿਰਫ਼ 70 ਜਣੇ ਸਨ+ ਅਤੇ ਹੁਣ ਤੇਰੇ ਪਰਮੇਸ਼ੁਰ ਯਹੋਵਾਹ ਨੇ ਤੇਰੀ ਗਿਣਤੀ ਆਕਾਸ਼ ਦੇ ਤਾਰਿਆਂ ਜਿੰਨੀ ਵਧਾਈ ਹੈ।+

  • ਰਸੂਲਾਂ ਦੇ ਕੰਮ 7:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਫਿਰ ਯੂਸੁਫ਼ ਨੇ ਸੁਨੇਹਾ ਘੱਲ ਕੇ ਆਪਣੇ ਪਿਤਾ ਯਾਕੂਬ ਨੂੰ ਅਤੇ ਆਪਣੇ ਸਾਰੇ ਰਿਸ਼ਤੇਦਾਰਾਂ ਨੂੰ ਕਨਾਨ ਤੋਂ ਬੁਲਾ ਲਿਆ+ ਜੋ ਕੁੱਲ 75 ਜਣੇ ਸਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ