ਕੂਚ 15:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਮਿਰੀਅਮ ਨੇ ਆਦਮੀਆਂ ਦੇ ਗੀਤ ਦਾ ਜਵਾਬ ਦਿੰਦੇ ਹੋਏ ਗਾਇਆ: “ਯਹੋਵਾਹ ਲਈ ਗੀਤ ਗਾਓ ਕਿਉਂਕਿ ਉਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ।+ ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ।”+ ਜ਼ਬੂਰ 136:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਉਸ ਨੇ ਫ਼ਿਰਊਨ ਅਤੇ ਉਸ ਦੀ ਫ਼ੌਜ ਨੂੰ ਲਾਲ ਸਮੁੰਦਰ ਵਿਚ ਸੁੱਟ ਦਿੱਤਾ,+ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ।
21 ਮਿਰੀਅਮ ਨੇ ਆਦਮੀਆਂ ਦੇ ਗੀਤ ਦਾ ਜਵਾਬ ਦਿੰਦੇ ਹੋਏ ਗਾਇਆ: “ਯਹੋਵਾਹ ਲਈ ਗੀਤ ਗਾਓ ਕਿਉਂਕਿ ਉਸ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ।+ ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿਚ ਸੁੱਟ ਦਿੱਤਾ ਹੈ।”+