ਜ਼ਬੂਰ 78:53 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 53 ਉਹ ਉਨ੍ਹਾਂ ਨੂੰ ਸਹੀ-ਸਲਾਮਤ ਲੈ ਗਿਆਅਤੇ ਉਨ੍ਹਾਂ ਨੂੰ ਬਿਲਕੁਲ ਵੀ ਡਰ ਨਹੀਂ ਲੱਗਾ;+ਸਮੁੰਦਰ ਉਨ੍ਹਾਂ ਦੇ ਦੁਸ਼ਮਣਾਂ ਦੀ ਕਬਰ ਬਣ ਗਿਆ।+ ਇਬਰਾਨੀਆਂ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਨਿਹਚਾ ਨਾਲ ਇਜ਼ਰਾਈਲੀ ਲਾਲ ਸਮੁੰਦਰ ਵਿੱਚੋਂ ਦੀ ਇੱਦਾਂ ਲੰਘੇ ਜਿਵੇਂ ਸੁੱਕੀ ਜ਼ਮੀਨ ਉੱਤੇ ਤੁਰ ਰਹੇ ਹੋਣ,+ ਪਰ ਜਦੋਂ ਮਿਸਰੀਆਂ ਨੇ ਲੰਘਣ ਦੀ ਕੋਸ਼ਿਸ਼ ਕੀਤੀ, ਤਾਂ ਉਹ ਡੁੱਬ ਕੇ ਮਰ ਗਏ।+
53 ਉਹ ਉਨ੍ਹਾਂ ਨੂੰ ਸਹੀ-ਸਲਾਮਤ ਲੈ ਗਿਆਅਤੇ ਉਨ੍ਹਾਂ ਨੂੰ ਬਿਲਕੁਲ ਵੀ ਡਰ ਨਹੀਂ ਲੱਗਾ;+ਸਮੁੰਦਰ ਉਨ੍ਹਾਂ ਦੇ ਦੁਸ਼ਮਣਾਂ ਦੀ ਕਬਰ ਬਣ ਗਿਆ।+
29 ਨਿਹਚਾ ਨਾਲ ਇਜ਼ਰਾਈਲੀ ਲਾਲ ਸਮੁੰਦਰ ਵਿੱਚੋਂ ਦੀ ਇੱਦਾਂ ਲੰਘੇ ਜਿਵੇਂ ਸੁੱਕੀ ਜ਼ਮੀਨ ਉੱਤੇ ਤੁਰ ਰਹੇ ਹੋਣ,+ ਪਰ ਜਦੋਂ ਮਿਸਰੀਆਂ ਨੇ ਲੰਘਣ ਦੀ ਕੋਸ਼ਿਸ਼ ਕੀਤੀ, ਤਾਂ ਉਹ ਡੁੱਬ ਕੇ ਮਰ ਗਏ।+