ਯਹੋਸ਼ੁਆ 11:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਠੀਕ ਜਿਵੇਂ ਯਹੋਵਾਹ ਨੇ ਆਪਣੇ ਸੇਵਕ ਮੂਸਾ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਮੂਸਾ ਨੇ ਵੀ ਯਹੋਸ਼ੁਆ ਨੂੰ ਹੁਕਮ ਦਿੱਤਾ+ ਅਤੇ ਯਹੋਸ਼ੁਆ ਨੇ ਉਸੇ ਤਰ੍ਹਾਂ ਕੀਤਾ। ਉਸ ਨੇ ਕੋਈ ਵੀ ਕੰਮ ਅਧੂਰਾ ਨਹੀਂ ਛੱਡਿਆ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।+
15 ਠੀਕ ਜਿਵੇਂ ਯਹੋਵਾਹ ਨੇ ਆਪਣੇ ਸੇਵਕ ਮੂਸਾ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਮੂਸਾ ਨੇ ਵੀ ਯਹੋਸ਼ੁਆ ਨੂੰ ਹੁਕਮ ਦਿੱਤਾ+ ਅਤੇ ਯਹੋਸ਼ੁਆ ਨੇ ਉਸੇ ਤਰ੍ਹਾਂ ਕੀਤਾ। ਉਸ ਨੇ ਕੋਈ ਵੀ ਕੰਮ ਅਧੂਰਾ ਨਹੀਂ ਛੱਡਿਆ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।+