ਕੂਚ 23:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “ਤੂੰ ਰਿਸ਼ਵਤ ਨਾ ਲਈਂ ਕਿਉਂਕਿ ਰਿਸ਼ਵਤ ਬੁੱਧੀਮਾਨ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਮੂੰਹੋਂ ਗ਼ਲਤ ਗੱਲਾਂ ਕਹਾਉਂਦੀ ਹੈ।+ 1 ਤਿਮੋਥਿਉਸ 3:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਲਈ ਨਿਗਾਹਬਾਨ ਨਿਰਦੋਸ਼ ਹੋਵੇ, ਇੱਕੋ ਪਤਨੀ ਦਾ ਪਤੀ ਹੋਵੇ, ਹਰ ਗੱਲ ਵਿਚ ਸੰਜਮ ਰੱਖੇ, ਸਮਝਦਾਰ ਹੋਵੇ,+ ਸਲੀਕੇ ਨਾਲ ਕੰਮ ਕਰੇ, ਪਰਾਹੁਣਚਾਰੀ ਕਰੇ+ ਅਤੇ ਸਿਖਾਉਣ ਦੇ ਕਾਬਲ ਹੋਵੇ।+ 3 ਪਰ ਉਹ ਨਾ ਸ਼ਰਾਬੀ,+ ਨਾ ਮਾਰ-ਕੁਟਾਈ ਕਰਨ ਵਾਲਾ, ਨਾ ਅੜਬ,+ ਨਾ ਝਗੜਾਲੂ+ ਤੇ ਨਾ ਹੀ ਪੈਸੇ ਦਾ ਪ੍ਰੇਮੀ ਹੋਵੇ।+ ਤੀਤੁਸ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਕਿਉਂਕਿ ਪਰਮੇਸ਼ੁਰ ਦਾ ਜ਼ਿੰਮੇਵਾਰ ਸੇਵਕ ਹੋਣ ਦੇ ਨਾਤੇ ਨਿਗਾਹਬਾਨ ਨਿਰਦੋਸ਼ ਹੋਵੇ, ਆਪਣੀ ਮਨ-ਮਰਜ਼ੀ ਨਾ ਕਰੇ+ ਅਤੇ ਨਾ ਹੀ ਉਹ ਗੁੱਸੇਖ਼ੋਰ,+ ਸ਼ਰਾਬੀ, ਮਾਰ-ਕੁਟਾਈ ਕਰਨ ਵਾਲਾ ਅਤੇ ਲਾਲਚ ਵਿਚ ਆ ਕੇ ਸਿਰਫ਼ ਆਪਣਾ ਫ਼ਾਇਦਾ ਸੋਚਦਾ ਹੋਵੇ, 1 ਪਤਰਸ 5:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਚਰਵਾਹਿਆਂ ਵਾਂਗ ਪਰਮੇਸ਼ੁਰ ਦੀਆਂ ਭੇਡਾਂ ਦੀ ਦੇਖ-ਭਾਲ ਕਰੋ+ ਜਿਨ੍ਹਾਂ ਦੀ ਜ਼ਿੰਮੇਵਾਰੀ ਤੁਹਾਨੂੰ ਸੌਂਪੀ ਗਈ ਹੈ। ਨਿਗਾਹਬਾਨ ਹੋਣ ਦੇ ਨਾਤੇ* ਆਪਣਾ ਕੰਮ ਮਜਬੂਰੀ ਨਾਲ ਨਹੀਂ, ਸਗੋਂ ਪਰਮੇਸ਼ੁਰ ਦੇ ਸਾਮ੍ਹਣੇ ਖ਼ੁਸ਼ੀ-ਖ਼ੁਸ਼ੀ ਕਰੋ+ ਅਤੇ ਬੇਈਮਾਨੀ ਨਾਲ ਕੁਝ ਹਾਸਲ ਕਰਨ ਦੇ ਲਾਲਚ ਨਾਲ ਨਹੀਂ,+ ਸਗੋਂ ਜੀ-ਜਾਨ ਨਾਲ ਕਰੋ;
8 “ਤੂੰ ਰਿਸ਼ਵਤ ਨਾ ਲਈਂ ਕਿਉਂਕਿ ਰਿਸ਼ਵਤ ਬੁੱਧੀਮਾਨ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਮੂੰਹੋਂ ਗ਼ਲਤ ਗੱਲਾਂ ਕਹਾਉਂਦੀ ਹੈ।+
2 ਇਸ ਲਈ ਨਿਗਾਹਬਾਨ ਨਿਰਦੋਸ਼ ਹੋਵੇ, ਇੱਕੋ ਪਤਨੀ ਦਾ ਪਤੀ ਹੋਵੇ, ਹਰ ਗੱਲ ਵਿਚ ਸੰਜਮ ਰੱਖੇ, ਸਮਝਦਾਰ ਹੋਵੇ,+ ਸਲੀਕੇ ਨਾਲ ਕੰਮ ਕਰੇ, ਪਰਾਹੁਣਚਾਰੀ ਕਰੇ+ ਅਤੇ ਸਿਖਾਉਣ ਦੇ ਕਾਬਲ ਹੋਵੇ।+ 3 ਪਰ ਉਹ ਨਾ ਸ਼ਰਾਬੀ,+ ਨਾ ਮਾਰ-ਕੁਟਾਈ ਕਰਨ ਵਾਲਾ, ਨਾ ਅੜਬ,+ ਨਾ ਝਗੜਾਲੂ+ ਤੇ ਨਾ ਹੀ ਪੈਸੇ ਦਾ ਪ੍ਰੇਮੀ ਹੋਵੇ।+
7 ਕਿਉਂਕਿ ਪਰਮੇਸ਼ੁਰ ਦਾ ਜ਼ਿੰਮੇਵਾਰ ਸੇਵਕ ਹੋਣ ਦੇ ਨਾਤੇ ਨਿਗਾਹਬਾਨ ਨਿਰਦੋਸ਼ ਹੋਵੇ, ਆਪਣੀ ਮਨ-ਮਰਜ਼ੀ ਨਾ ਕਰੇ+ ਅਤੇ ਨਾ ਹੀ ਉਹ ਗੁੱਸੇਖ਼ੋਰ,+ ਸ਼ਰਾਬੀ, ਮਾਰ-ਕੁਟਾਈ ਕਰਨ ਵਾਲਾ ਅਤੇ ਲਾਲਚ ਵਿਚ ਆ ਕੇ ਸਿਰਫ਼ ਆਪਣਾ ਫ਼ਾਇਦਾ ਸੋਚਦਾ ਹੋਵੇ,
2 ਚਰਵਾਹਿਆਂ ਵਾਂਗ ਪਰਮੇਸ਼ੁਰ ਦੀਆਂ ਭੇਡਾਂ ਦੀ ਦੇਖ-ਭਾਲ ਕਰੋ+ ਜਿਨ੍ਹਾਂ ਦੀ ਜ਼ਿੰਮੇਵਾਰੀ ਤੁਹਾਨੂੰ ਸੌਂਪੀ ਗਈ ਹੈ। ਨਿਗਾਹਬਾਨ ਹੋਣ ਦੇ ਨਾਤੇ* ਆਪਣਾ ਕੰਮ ਮਜਬੂਰੀ ਨਾਲ ਨਹੀਂ, ਸਗੋਂ ਪਰਮੇਸ਼ੁਰ ਦੇ ਸਾਮ੍ਹਣੇ ਖ਼ੁਸ਼ੀ-ਖ਼ੁਸ਼ੀ ਕਰੋ+ ਅਤੇ ਬੇਈਮਾਨੀ ਨਾਲ ਕੁਝ ਹਾਸਲ ਕਰਨ ਦੇ ਲਾਲਚ ਨਾਲ ਨਹੀਂ,+ ਸਗੋਂ ਜੀ-ਜਾਨ ਨਾਲ ਕਰੋ;