ਬਿਵਸਥਾ ਸਾਰ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਲਈ ਮੈਂ ਤੁਹਾਡੇ ਗੋਤਾਂ ਦੇ ਮੁਖੀਆਂ ਵਿੱਚੋਂ ਬੁੱਧੀਮਾਨ ਅਤੇ ਤਜਰਬੇਕਾਰ ਆਦਮੀਆਂ ਨੂੰ ਚੁਣ ਕੇ ਤੁਹਾਡੇ ʼਤੇ ਮੁਖੀਆਂ ਵਜੋਂ ਨਿਯੁਕਤ ਕੀਤਾ। ਮੈਂ ਉਨ੍ਹਾਂ ਨੂੰ ਹਜ਼ਾਰ-ਹਜ਼ਾਰ ਉੱਤੇ, ਸੌ-ਸੌ ਉੱਤੇ, ਪੰਜਾਹ-ਪੰਜਾਹ ਉੱਤੇ ਅਤੇ ਦਸ-ਦਸ ਉੱਤੇ ਮੁਖੀਆਂ ਅਤੇ ਤੁਹਾਡੇ ਗੋਤਾਂ ਦੇ ਅਧਿਕਾਰੀਆਂ ਵਜੋਂ ਨਿਯੁਕਤ ਕੀਤਾ।+ ਰਸੂਲਾਂ ਦੇ ਕੰਮ 14:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਤੋਂ ਇਲਾਵਾ, ਉਨ੍ਹਾਂ ਨੇ ਹਰ ਮੰਡਲੀ ਵਿਚ ਉਨ੍ਹਾਂ ਲਈ ਬਜ਼ੁਰਗ ਨਿਯੁਕਤ ਕੀਤੇ,+ ਪ੍ਰਾਰਥਨਾ ਕੀਤੀ, ਵਰਤ ਰੱਖਿਆ+ ਅਤੇ ਉਨ੍ਹਾਂ ਨੂੰ ਯਹੋਵਾਹ* ਦੇ ਹੱਥ ਸੌਂਪ ਦਿੱਤਾ ਜਿਸ ਉੱਤੇ ਉਨ੍ਹਾਂ ਨੇ ਨਿਹਚਾ ਕੀਤੀ ਸੀ।
15 ਇਸ ਲਈ ਮੈਂ ਤੁਹਾਡੇ ਗੋਤਾਂ ਦੇ ਮੁਖੀਆਂ ਵਿੱਚੋਂ ਬੁੱਧੀਮਾਨ ਅਤੇ ਤਜਰਬੇਕਾਰ ਆਦਮੀਆਂ ਨੂੰ ਚੁਣ ਕੇ ਤੁਹਾਡੇ ʼਤੇ ਮੁਖੀਆਂ ਵਜੋਂ ਨਿਯੁਕਤ ਕੀਤਾ। ਮੈਂ ਉਨ੍ਹਾਂ ਨੂੰ ਹਜ਼ਾਰ-ਹਜ਼ਾਰ ਉੱਤੇ, ਸੌ-ਸੌ ਉੱਤੇ, ਪੰਜਾਹ-ਪੰਜਾਹ ਉੱਤੇ ਅਤੇ ਦਸ-ਦਸ ਉੱਤੇ ਮੁਖੀਆਂ ਅਤੇ ਤੁਹਾਡੇ ਗੋਤਾਂ ਦੇ ਅਧਿਕਾਰੀਆਂ ਵਜੋਂ ਨਿਯੁਕਤ ਕੀਤਾ।+
23 ਇਸ ਤੋਂ ਇਲਾਵਾ, ਉਨ੍ਹਾਂ ਨੇ ਹਰ ਮੰਡਲੀ ਵਿਚ ਉਨ੍ਹਾਂ ਲਈ ਬਜ਼ੁਰਗ ਨਿਯੁਕਤ ਕੀਤੇ,+ ਪ੍ਰਾਰਥਨਾ ਕੀਤੀ, ਵਰਤ ਰੱਖਿਆ+ ਅਤੇ ਉਨ੍ਹਾਂ ਨੂੰ ਯਹੋਵਾਹ* ਦੇ ਹੱਥ ਸੌਂਪ ਦਿੱਤਾ ਜਿਸ ਉੱਤੇ ਉਨ੍ਹਾਂ ਨੇ ਨਿਹਚਾ ਕੀਤੀ ਸੀ।