ਬਿਵਸਥਾ ਸਾਰ 31:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਸ* ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਗੂ ਨਿਯੁਕਤ ਕੀਤਾ+ ਅਤੇ ਕਿਹਾ: “ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਜ਼ਰਾਈਲੀਆਂ ਨੂੰ ਉਸ ਦੇਸ਼ ਵਿਚ ਲੈ ਜਾਵੇਂਗਾ ਜੋ ਦੇਸ਼ ਮੈਂ ਇਨ੍ਹਾਂ ਨੂੰ ਦੇਣ ਦੀ ਸਹੁੰ ਖਾਧੀ ਸੀ।+ ਮੈਂ ਹਮੇਸ਼ਾ ਤੇਰੇ ਨਾਲ ਰਹਾਂਗਾ।” ਯਹੋਸ਼ੁਆ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜਦੋਂ ਤਕ ਤੂੰ ਜੀਉਂਦਾ ਹੈਂ, ਤੇਰੇ ਖ਼ਿਲਾਫ਼ ਕੋਈ ਵੀ ਖੜ੍ਹਾ ਨਹੀਂ ਹੋ ਪਾਵੇਗਾ।+ ਜਿਵੇਂ ਮੈਂ ਮੂਸਾ ਨਾਲ ਸੀ, ਉਸੇ ਤਰ੍ਹਾਂ ਮੈਂ ਤੇਰੇ ਨਾਲ ਵੀ ਹੋਵਾਂਗਾ।+ ਮੈਂ ਤੈਨੂੰ ਕਦੇ ਨਹੀਂ ਛੱਡਾਂਗਾ ਅਤੇ ਨਾ ਹੀ ਤੈਨੂੰ ਤਿਆਗਾਂਗਾ।+ ਯਸਾਯਾਹ 41:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’ ਰੋਮੀਆਂ 8:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਫਿਰ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਕਹੀਏ? ਜੇ ਪਰਮੇਸ਼ੁਰ ਸਾਡੇ ਨਾਲ ਹੈ, ਤਾਂ ਕੌਣ ਸਾਡੇ ਖ਼ਿਲਾਫ਼ ਹੋਵੇਗਾ?+ ਫ਼ਿਲਿੱਪੀਆਂ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਿਉਂਕਿ ਪਰਮੇਸ਼ੁਰ ਆਪਣੀ ਸ਼ਕਤੀ ਨਾਲ ਮੈਨੂੰ ਹਰ ਹਾਲਾਤ ਦਾ ਸਾਮ੍ਹਣਾ ਕਰਨ ਦੀ ਤਾਕਤ ਬਖ਼ਸ਼ਦਾ ਹੈ।+
23 ਉਸ* ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਗੂ ਨਿਯੁਕਤ ਕੀਤਾ+ ਅਤੇ ਕਿਹਾ: “ਦਲੇਰ ਬਣ ਅਤੇ ਤਕੜਾ ਹੋ+ ਕਿਉਂਕਿ ਤੂੰ ਹੀ ਇਜ਼ਰਾਈਲੀਆਂ ਨੂੰ ਉਸ ਦੇਸ਼ ਵਿਚ ਲੈ ਜਾਵੇਂਗਾ ਜੋ ਦੇਸ਼ ਮੈਂ ਇਨ੍ਹਾਂ ਨੂੰ ਦੇਣ ਦੀ ਸਹੁੰ ਖਾਧੀ ਸੀ।+ ਮੈਂ ਹਮੇਸ਼ਾ ਤੇਰੇ ਨਾਲ ਰਹਾਂਗਾ।”
5 ਜਦੋਂ ਤਕ ਤੂੰ ਜੀਉਂਦਾ ਹੈਂ, ਤੇਰੇ ਖ਼ਿਲਾਫ਼ ਕੋਈ ਵੀ ਖੜ੍ਹਾ ਨਹੀਂ ਹੋ ਪਾਵੇਗਾ।+ ਜਿਵੇਂ ਮੈਂ ਮੂਸਾ ਨਾਲ ਸੀ, ਉਸੇ ਤਰ੍ਹਾਂ ਮੈਂ ਤੇਰੇ ਨਾਲ ਵੀ ਹੋਵਾਂਗਾ।+ ਮੈਂ ਤੈਨੂੰ ਕਦੇ ਨਹੀਂ ਛੱਡਾਂਗਾ ਅਤੇ ਨਾ ਹੀ ਤੈਨੂੰ ਤਿਆਗਾਂਗਾ।+
10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+ ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+ ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’