ਕੂਚ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਹੋਵਾਹ ਤਾਕਤਵਰ ਯੋਧਾ ਹੈ।+ ਯਹੋਵਾਹ ਉਸ ਦਾ ਨਾਂ ਹੈ।+ ਜ਼ਬੂਰ 96:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਵਾਹ ਦੇ ਨਾਂ ਦੀ ਮਹਿਮਾ ਕਰੋ ਜਿਸ ਦਾ ਉਹ ਹੱਕਦਾਰ ਹੈ;+ਉਸ ਦੇ ਵਿਹੜਿਆਂ ਵਿਚ ਨਜ਼ਰਾਨਾ ਲੈ ਕੇ ਆਓ। ਜ਼ਬੂਰ 135:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਹੇ ਯਹੋਵਾਹ, ਤੇਰਾ ਨਾਂ ਸਦਾ ਲਈ ਕਾਇਮ ਰਹਿੰਦਾ ਹੈ। ਹੇ ਯਹੋਵਾਹ, ਤੇਰੀ ਸ਼ੋਭਾ* ਪੀੜ੍ਹੀਓ-ਪੀੜ੍ਹੀ ਕਾਇਮ ਰਹਿੰਦੀ ਹੈ।+ ਹੋਸ਼ੇਆ 12:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਹੋਵਾਹ ਜੋ ਸੈਨਾਵਾਂ ਦਾ ਪਰਮੇਸ਼ੁਰ ਹੈ,+ਯਹੋਵਾਹ ਉਸ ਦਾ ਨਾਂ ਹੈ ਜਿਸ ਤੋਂ ਉਸ ਨੂੰ ਯਾਦ ਕੀਤਾ ਜਾਂਦਾ ਹੈ।+ ਯੂਹੰਨਾ 17:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਮੈਂ ਉਨ੍ਹਾਂ ਨੂੰ ਤੇਰੇ ਨਾਂ ਬਾਰੇ ਦੱਸਿਆ ਹੈ ਅਤੇ ਦੱਸਦਾ ਰਹਾਂਗਾ+ ਤਾਂਕਿ ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ, ਉਹ ਵੀ ਉਸੇ ਤਰ੍ਹਾਂ ਪਿਆਰ ਕਰਨ ਅਤੇ ਮੈਂ ਉਨ੍ਹਾਂ ਨਾਲ ਏਕਤਾ ਵਿਚ ਬੱਝਾ ਰਹਾਂ।”+ ਰੋਮੀਆਂ 10:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਕਿਉਂਕਿ “ਹਰ ਕੋਈ ਜਿਹੜਾ ਯਹੋਵਾਹ* ਦਾ ਨਾਂ ਲੈਂਦਾ ਹੈ, ਬਚਾਇਆ ਜਾਵੇਗਾ।”+
26 ਮੈਂ ਉਨ੍ਹਾਂ ਨੂੰ ਤੇਰੇ ਨਾਂ ਬਾਰੇ ਦੱਸਿਆ ਹੈ ਅਤੇ ਦੱਸਦਾ ਰਹਾਂਗਾ+ ਤਾਂਕਿ ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ, ਉਹ ਵੀ ਉਸੇ ਤਰ੍ਹਾਂ ਪਿਆਰ ਕਰਨ ਅਤੇ ਮੈਂ ਉਨ੍ਹਾਂ ਨਾਲ ਏਕਤਾ ਵਿਚ ਬੱਝਾ ਰਹਾਂ।”+