ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 20:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਤੂੰ ਉਨ੍ਹਾਂ ਸਾਮ੍ਹਣੇ ਮੱਥਾ ਨਾ ਟੇਕ ਤੇ ਨਾ ਹੀ ਉਨ੍ਹਾਂ ਦੀ ਭਗਤੀ ਕਰਨ ਲਈ ਭਰਮਾਇਆ ਜਾਈਂ+ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਯਹੋਵਾਹ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+ ਜਿਹੜੇ ਮੇਰੇ ਨਾਲ ਨਫ਼ਰਤ ਕਰਦੇ ਹਨ, ਮੈਂ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਉਨ੍ਹਾਂ ਦੇ ਪੁੱਤਰਾਂ ਨੂੰ ਅਤੇ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦਿੰਦਾ ਹਾਂ।

  • ਲੇਵੀਆਂ 18:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਤੁਸੀਂ ਮਿਸਰੀਆਂ ਵਰਗੇ ਕੰਮ ਨਾ ਕਰਿਓ ਜਿੱਥੇ ਤੁਸੀਂ ਪਹਿਲਾਂ ਰਹਿੰਦੇ ਸੀ ਅਤੇ ਨਾ ਹੀ ਤੁਸੀਂ ਕਨਾਨੀਆਂ ਵਰਗੇ ਕੰਮ ਕਰਿਓ ਜਿੱਥੇ ਮੈਂ ਤੁਹਾਨੂੰ ਲਿਜਾ ਰਿਹਾ ਹਾਂ।+ ਅਤੇ ਤੁਸੀਂ ਉਨ੍ਹਾਂ ਦੇ ਰੀਤਾਂ-ਰਿਵਾਜਾਂ ਮੁਤਾਬਕ ਨਾ ਚੱਲਿਓ।

  • ਬਿਵਸਥਾ ਸਾਰ 12:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਤਾਂ ਤੁਸੀਂ ਉਨ੍ਹਾਂ ਦੇ ਨਾਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਵਾਂਗ ਜਾਲ਼ ਵਿਚ ਨਾ ਫਸ ਜਾਇਓ। ਤੁਸੀਂ ਉਨ੍ਹਾਂ ਦੇ ਦੇਵਤਿਆਂ ਬਾਰੇ ਇਹ ਪੁੱਛ-ਗਿੱਛ ਨਾ ਕਰਿਓ, ‘ਇਹ ਕੌਮਾਂ ਆਪਣੇ ਦੇਵਤਿਆਂ ਦੀ ਭਗਤੀ ਕਿਸ ਤਰ੍ਹਾਂ ਕਰਦੀਆਂ ਸਨ? ਮੈਂ ਵੀ ਉਸੇ ਤਰ੍ਹਾਂ ਭਗਤੀ ਕਰਾਂਗਾ।’+

  • 2 ਇਤਿਹਾਸ 33:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਉਸ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ। ਉਸ ਨੇ ਉਨ੍ਹਾਂ ਕੌਮਾਂ ਵਰਗੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਜ਼ਰਾਈਲ ਦੇ ਲੋਕਾਂ ਅੱਗੋਂ ਭਜਾ ਦਿੱਤਾ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ