ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 30:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਤੂੰ ਇਸ ਨੂੰ ਗਵਾਹੀ ਦੇ ਸੰਦੂਕ ਕੋਲ ਲੱਗੇ ਪਰਦੇ ਦੇ ਅੱਗੇ ਰੱਖੀਂ,+ ਹਾਂ, ਗਵਾਹੀ ਦੇ ਸੰਦੂਕ ਦੇ ਢੱਕਣ ਦੇ ਅੱਗੇ ਜਿੱਥੇ ਮੈਂ ਤੇਰੇ ਸਾਮ੍ਹਣੇ ਪ੍ਰਗਟ ਹੋਵਾਂਗਾ।+

  • ਲੇਵੀਆਂ 16:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਯਹੋਵਾਹ ਨੇ ਮੂਸਾ ਨੂੰ ਕਿਹਾ: “ਆਪਣੇ ਭਰਾ ਹਾਰੂਨ ਨੂੰ ਕਹਿ ਕਿ ਉਹ ਪਵਿੱਤਰ ਸਥਾਨ ਵਿਚ ਪਰਦੇ ਦੇ ਓਹਲੇ+ ਪਏ ਇਕਰਾਰ ਦੇ ਸੰਦੂਕ ਦੇ ਢੱਕਣ ਸਾਮ੍ਹਣੇ ਆਪਣੀ ਮਰਜ਼ੀ ਨਾਲ ਨਹੀਂ ਆ ਸਕਦਾ+ ਤਾਂਕਿ ਉਸ ਨੂੰ ਮੌਤ ਦੀ ਸਜ਼ਾ ਨਾ ਮਿਲੇ+ ਕਿਉਂਕਿ ਮੈਂ ਢੱਕਣ ਉੱਤੇ ਬੱਦਲ ਵਿਚ ਪ੍ਰਗਟ ਹੋਵਾਂਗਾ।+

  • ਗਿਣਤੀ 7:89
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 89 ਜਦੋਂ ਵੀ ਮੂਸਾ ਪਰਮੇਸ਼ੁਰ* ਨਾਲ ਗੱਲ ਕਰਨ ਲਈ ਮੰਡਲੀ ਦੇ ਤੰਬੂ ਵਿਚ ਜਾਂਦਾ ਸੀ,+ ਤਾਂ ਉਸ ਨੂੰ ਗਵਾਹੀ ਦੇ ਸੰਦੂਕ ਦੇ ਢੱਕਣ ਉੱਤੇ ਰੱਖੇ ਦੋ ਕਰੂਬੀਆਂ ਦੇ ਵਿਚਕਾਰੋਂ+ ਪਰਮੇਸ਼ੁਰ ਦੀ ਆਵਾਜ਼ ਸੁਣਾਈ ਦਿੰਦੀ ਸੀ+ ਅਤੇ ਪਰਮੇਸ਼ੁਰ ਉਸ ਨਾਲ ਗੱਲ ਕਰਦਾ ਸੀ।

  • ਨਿਆਈਆਂ 20:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਇਸ ਤੋਂ ਬਾਅਦ ਇਜ਼ਰਾਈਲ ਦੇ ਆਦਮੀਆਂ ਨੇ ਯਹੋਵਾਹ ਤੋਂ ਸਲਾਹ ਮੰਗੀ+ ਕਿਉਂਕਿ ਉਨ੍ਹਾਂ ਦਿਨਾਂ ਵਿਚ ਸੱਚੇ ਪਰਮੇਸ਼ੁਰ ਦੇ ਇਕਰਾਰ ਦਾ ਸੰਦੂਕ ਉੱਥੇ ਸੀ।

  • ਜ਼ਬੂਰ 80:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 80 ਹੇ ਇਜ਼ਰਾਈਲ ਦੇ ਚਰਵਾਹੇ, ਸੁਣ,

      ਤੂੰ ਜੋ ਭੇਡਾਂ ਦੇ ਝੁੰਡ ਵਾਂਗ ਯੂਸੁਫ਼ ਦੀ ਅਗਵਾਈ ਕਰਦਾ ਹੈਂ।+

      ਤੂੰ ਜੋ ਕਰੂਬੀਆਂ ਤੋਂ ਉੱਚੇ* ਆਪਣੇ ਸਿੰਘਾਸਣ ਉੱਤੇ ਬਿਰਾਜਮਾਨ ਹੈਂ,+

      ਆਪਣਾ ਨੂਰ ਚਮਕਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ