ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 30:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਨਾਲੇ ਸ਼ਾਮ ਨੂੰ ਹਨੇਰਾ ਹੋਣ ਤੋਂ ਪਹਿਲਾਂ* ਜਦੋਂ ਹਾਰੂਨ ਦੀਵੇ ਬਾਲ਼ੇਗਾ, ਤਾਂ ਉਦੋਂ ਵੀ ਉਹ ਧੂਪ ਧੁਖਾਏਗਾ। ਤੁਹਾਡੀਆਂ ਸਾਰੀਆਂ ਪੀੜ੍ਹੀਆਂ ਦੌਰਾਨ ਯਹੋਵਾਹ ਅੱਗੇ ਹਮੇਸ਼ਾ ਧੂਪ ਧੁਖਾਇਆ ਜਾਵੇ।

  • ਲੇਵੀਆਂ 24:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਇਜ਼ਰਾਈਲੀਆਂ ਨੂੰ ਹੁਕਮ ਦੇ ਕਿ ਉਹ ਦੀਵਿਆਂ ਵਾਸਤੇ ਜ਼ੈਤੂਨ ਦਾ ਸ਼ੁੱਧ ਤੇਲ ਲਿਆਉਣ ਤਾਂਕਿ ਦੀਵੇ ਲਗਾਤਾਰ ਬਲ਼ਦੇ ਰਹਿਣ।+ 3 ਹਾਰੂਨ ਪ੍ਰਬੰਧ ਕਰੇ ਕਿ ਮੰਡਲੀ ਦੇ ਤੰਬੂ ਵਿਚ ਗਵਾਹੀ ਦੇ ਸੰਦੂਕ ਦੇ ਲਾਗੇ ਟੰਗੇ ਪਰਦੇ ਦੇ ਬਾਹਰ ਯਹੋਵਾਹ ਸਾਮ੍ਹਣੇ ਸ਼ਾਮ ਤੋਂ ਲੈ ਕੇ ਸਵੇਰ ਤਕ ਦੀਵੇ ਜਗਦੇ ਰਹਿਣ। ਤੁਸੀਂ ਪੀੜ੍ਹੀਓ-ਪੀੜ੍ਹੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨੀ।

  • ਗਿਣਤੀ 8:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਹਾਰੂਨ ਨਾਲ ਗੱਲ ਕਰ ਅਤੇ ਉਸ ਨੂੰ ਕਹਿ, ‘ਜਦੋਂ ਤੂੰ ਸੱਤ ਦੀਵੇ ਬਾਲ਼ੇਂ, ਤਾਂ ਇਨ੍ਹਾਂ ਨੂੰ ਇਸ ਤਰ੍ਹਾਂ ਰੱਖੀਂ ਕਿ ਇਹ ਸ਼ਮਾਦਾਨ ਦੇ ਸਾਮ੍ਹਣੇ ਵਾਲੀ ਥਾਂ ਵਿਚ ਰੌਸ਼ਨੀ ਕਰਨ।’”+

  • 2 ਇਤਿਹਾਸ 13:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਹ ਹਰ ਸਵੇਰ ਤੇ ਹਰ ਸ਼ਾਮ+ ਖ਼ੁਸ਼ਬੂਦਾਰ ਧੂਪ ਧੁਖਾਉਣ+ ਦੇ ਨਾਲ-ਨਾਲ ਯਹੋਵਾਹ ਅੱਗੇ ਹੋਮ-ਬਲ਼ੀਆਂ ਚੜ੍ਹਾ ਰਹੇ ਹਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ ਅਤੇ ਖਾਲਸ ਸੋਨੇ ਦੇ ਬਣੇ ਮੇਜ਼ ʼਤੇ ਰੋਟੀਆਂ ਚਿਣ ਕੇ*+ ਰੱਖਦੇ ਹਨ ਅਤੇ ਉਹ ਹਰ ਸ਼ਾਮ ਸੋਨੇ ਦਾ ਸ਼ਮਾਦਾਨ+ ਤੇ ਉਸ ਦੇ ਦੀਵੇ ਜਗਾਉਂਦੇ ਹਨ+ ਕਿਉਂਕਿ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਾਂ; ਪਰ ਤੁਸੀਂ ਉਸ ਨੂੰ ਛੱਡ ਦਿੱਤਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ