-
ਕੂਚ 39:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਅਤੇ ਫਿਰ ਜੁਲਾਹੇ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਵਧੀਆ ਮਲਮਲ ਦੇ ਚੋਗੇ ਬੁਣੇ।+
-
-
ਕੂਚ 39:29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਅਤੇ ਕੱਤੇ ਹੋਏ ਵਧੀਆ ਮਲਮਲ, ਨੀਲੇ ਧਾਗੇ, ਬੈਂਗਣੀ ਉੱਨ ਅਤੇ ਗੂੜ੍ਹੇ ਲਾਲ ਰੰਗ ਦੇ ਧਾਗੇ ਨੂੰ ਬੁਣ ਕੇ ਲੱਕ ਲਈ ਪਟਕਾ ਬਣਾਇਆ, ਠੀਕ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
-