ਕੂਚ 29:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਫਿਰ ਪੁਜਾਰੀਆਂ ਦੀ ਨਿਯੁਕਤੀ ਵੇਲੇ ਕੁਰਬਾਨ ਕੀਤੇ ਗਏ ਇਸ ਭੇਡੂ+ ਦੀ ਚਰਬੀ ਵਾਲੀ ਮੋਟੀ ਪੂਛ, ਉਹ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢਕਦੀ ਹੈ, ਕਲੇਜੀ ਉੱਪਰਲੀ ਚਰਬੀ ਅਤੇ ਦੋਵੇਂ ਗੁਰਦੇ ਤੇ ਉਨ੍ਹਾਂ ਉੱਪਰਲੀ ਚਰਬੀ+ ਅਤੇ ਸੱਜੀ ਲੱਤ ਲਈਂ।
22 “ਫਿਰ ਪੁਜਾਰੀਆਂ ਦੀ ਨਿਯੁਕਤੀ ਵੇਲੇ ਕੁਰਬਾਨ ਕੀਤੇ ਗਏ ਇਸ ਭੇਡੂ+ ਦੀ ਚਰਬੀ ਵਾਲੀ ਮੋਟੀ ਪੂਛ, ਉਹ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢਕਦੀ ਹੈ, ਕਲੇਜੀ ਉੱਪਰਲੀ ਚਰਬੀ ਅਤੇ ਦੋਵੇਂ ਗੁਰਦੇ ਤੇ ਉਨ੍ਹਾਂ ਉੱਪਰਲੀ ਚਰਬੀ+ ਅਤੇ ਸੱਜੀ ਲੱਤ ਲਈਂ।