ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 25:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਉਹ ਮੇਰੇ ਲਈ ਪਵਿੱਤਰ ਸਥਾਨ ਬਣਾਉਣ ਅਤੇ ਮੈਂ ਉਨ੍ਹਾਂ ਵਿਚ ਵੱਸਾਂਗਾ।+

  • ਲੇਵੀਆਂ 26:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਮੈਂ ਤੇਰੇ ਵਿਚ ਤੁਰਾਂ-ਫਿਰਾਂਗਾ ਅਤੇ ਤੇਰਾ ਪਰਮੇਸ਼ੁਰ ਹੋਵਾਂਗਾ+ ਅਤੇ ਤੁਸੀਂ ਮੇਰੇ ਲੋਕ ਹੋਵੋਗੇ।+

  • ਜ਼ਕਰਯਾਹ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “ਉਸ ਦਿਨ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਰਲ਼ ਜਾਣਗੀਆਂ+ ਅਤੇ ਉਹ ਮੇਰੇ ਲੋਕ ਬਣਨਗੇ ਤੇ ਮੈਂ ਤੇਰੇ ਵਿਚਕਾਰ ਵੱਸਾਂਗਾ।” ਅਤੇ ਤੈਨੂੰ ਜਾਣਨਾ ਹੀ ਪਵੇਗਾ ਕਿ ਸੈਨਾਵਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ।

  • 2 ਕੁਰਿੰਥੀਆਂ 6:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਰਮੇਸ਼ੁਰ ਦੇ ਮੰਦਰ ਵਿਚ ਮੂਰਤੀਆਂ ਦਾ ਕੀ ਕੰਮ?+ ਕਿਉਂਕਿ ਅਸੀਂ ਜੀਉਂਦੇ ਪਰਮੇਸ਼ੁਰ ਦਾ ਮੰਦਰ ਹਾਂ,+ ਜਿਵੇਂ ਪਰਮੇਸ਼ੁਰ ਨੇ ਕਿਹਾ ਸੀ: “ਮੈਂ ਉਨ੍ਹਾਂ ਵਿਚ ਵੱਸਾਂਗਾ+ ਅਤੇ ਉਨ੍ਹਾਂ ਵਿਚ ਤੁਰਾਂ-ਫਿਰਾਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ