ਲੇਵੀਆਂ 23:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 “ਪਰ ਸੱਤਵੇਂ ਮਹੀਨੇ ਦੀ 10 ਤਾਰੀਖ਼ ਨੂੰ ਪਾਪ ਮਿਟਾਉਣ ਦਾ ਦਿਨ* ਹੋਵੇਗਾ।+ ਤੁਸੀਂ ਪਵਿੱਤਰ ਸਭਾ ਰੱਖੋ ਅਤੇ ਆਪਣੇ ਆਪ ਨੂੰ ਕਸ਼ਟ* ਦਿਓ+ ਅਤੇ ਅੱਗ ਵਿਚ ਸਾੜ ਕੇ ਯਹੋਵਾਹ ਅੱਗੇ ਚੜ੍ਹਾਵਾ ਚੜ੍ਹਾਓ। ਇਬਰਾਨੀਆਂ 9:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਦੂਸਰੇ ਹਿੱਸੇ ਵਿਚ ਸਿਰਫ਼ ਮਹਾਂ ਪੁਜਾਰੀ ਸਾਲ ਵਿਚ ਇਕ ਵਾਰ ਜਾਂਦਾ ਹੁੰਦਾ ਸੀ+ ਅਤੇ ਉਸ ਨੂੰ ਖ਼ੂਨ ਲੈ ਕੇ ਅੰਦਰ ਜਾਣਾ ਪੈਂਦਾ ਸੀ।+ ਉਹ ਆਪਣੇ ਪਾਪਾਂ ਲਈ+ ਅਤੇ ਲੋਕਾਂ ਦੇ ਅਣਜਾਣੇ ਵਿਚ ਕੀਤੇ ਪਾਪਾਂ ਲਈ ਇਹ ਖ਼ੂਨ ਚੜ੍ਹਾਉਂਦਾ ਹੁੰਦਾ ਸੀ।+
27 “ਪਰ ਸੱਤਵੇਂ ਮਹੀਨੇ ਦੀ 10 ਤਾਰੀਖ਼ ਨੂੰ ਪਾਪ ਮਿਟਾਉਣ ਦਾ ਦਿਨ* ਹੋਵੇਗਾ।+ ਤੁਸੀਂ ਪਵਿੱਤਰ ਸਭਾ ਰੱਖੋ ਅਤੇ ਆਪਣੇ ਆਪ ਨੂੰ ਕਸ਼ਟ* ਦਿਓ+ ਅਤੇ ਅੱਗ ਵਿਚ ਸਾੜ ਕੇ ਯਹੋਵਾਹ ਅੱਗੇ ਚੜ੍ਹਾਵਾ ਚੜ੍ਹਾਓ।
7 ਪਰ ਦੂਸਰੇ ਹਿੱਸੇ ਵਿਚ ਸਿਰਫ਼ ਮਹਾਂ ਪੁਜਾਰੀ ਸਾਲ ਵਿਚ ਇਕ ਵਾਰ ਜਾਂਦਾ ਹੁੰਦਾ ਸੀ+ ਅਤੇ ਉਸ ਨੂੰ ਖ਼ੂਨ ਲੈ ਕੇ ਅੰਦਰ ਜਾਣਾ ਪੈਂਦਾ ਸੀ।+ ਉਹ ਆਪਣੇ ਪਾਪਾਂ ਲਈ+ ਅਤੇ ਲੋਕਾਂ ਦੇ ਅਣਜਾਣੇ ਵਿਚ ਕੀਤੇ ਪਾਪਾਂ ਲਈ ਇਹ ਖ਼ੂਨ ਚੜ੍ਹਾਉਂਦਾ ਹੁੰਦਾ ਸੀ।+