ਕੂਚ 30:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਤੂੰ ਇਨ੍ਹਾਂ ਤੋਂ ਪਵਿੱਤਰ ਤੇਲ ਬਣਾਈਂ; ਸਾਰੇ ਮਸਾਲਿਆਂ ਨੂੰ ਚੰਗੀ ਤਰ੍ਹਾਂ ਰਲ਼ਾ ਕੇ* ਇਹ ਤੇਲ ਬਣਾਇਆ ਜਾਵੇ।+ ਇਹ ਪਵਿੱਤਰ ਤੇਲ ਹੈ। ਕੂਚ 30:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਤੂੰ ਇਨ੍ਹਾਂ ਮਸਾਲਿਆਂ ਦਾ ਧੂਪ ਬਣਾਈਂ;+ ਇਨ੍ਹਾਂ ਸਾਰੇ ਮਸਾਲਿਆਂ ਨੂੰ ਚੰਗੀ ਤਰ੍ਹਾਂ* ਮਿਲਾਇਆ ਜਾਵੇ ਅਤੇ ਇਸ ਵਿਚ ਲੂਣ ਰਲ਼ਾਇਆ ਜਾਵੇ+ ਅਤੇ ਇਹ ਸ਼ੁੱਧ ਤੇ ਪਵਿੱਤਰ ਹੋਵੇ। ਕੂਚ 37:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਉਸ ਨੇ ਮਸਾਲਿਆਂ ਨੂੰ ਚੰਗੀ ਤਰ੍ਹਾਂ ਰਲ਼ਾ ਕੇ* ਪਵਿੱਤਰ ਤੇਲ+ ਅਤੇ ਸ਼ੁੱਧ ਸੁਗੰਧਿਤ ਧੂਪ+ ਵੀ ਬਣਾਇਆ।
25 ਤੂੰ ਇਨ੍ਹਾਂ ਤੋਂ ਪਵਿੱਤਰ ਤੇਲ ਬਣਾਈਂ; ਸਾਰੇ ਮਸਾਲਿਆਂ ਨੂੰ ਚੰਗੀ ਤਰ੍ਹਾਂ ਰਲ਼ਾ ਕੇ* ਇਹ ਤੇਲ ਬਣਾਇਆ ਜਾਵੇ।+ ਇਹ ਪਵਿੱਤਰ ਤੇਲ ਹੈ।
35 ਤੂੰ ਇਨ੍ਹਾਂ ਮਸਾਲਿਆਂ ਦਾ ਧੂਪ ਬਣਾਈਂ;+ ਇਨ੍ਹਾਂ ਸਾਰੇ ਮਸਾਲਿਆਂ ਨੂੰ ਚੰਗੀ ਤਰ੍ਹਾਂ* ਮਿਲਾਇਆ ਜਾਵੇ ਅਤੇ ਇਸ ਵਿਚ ਲੂਣ ਰਲ਼ਾਇਆ ਜਾਵੇ+ ਅਤੇ ਇਹ ਸ਼ੁੱਧ ਤੇ ਪਵਿੱਤਰ ਹੋਵੇ।