ਮੱਤੀ 12:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਪਰ ਜੇ ਮੈਂ ਪਰਮੇਸ਼ੁਰ ਦੀ ਸ਼ਕਤੀ* ਨਾਲ ਦੁਸ਼ਟ ਦੂਤ ਕੱਢਦਾ ਹਾਂ, ਤਾਂ ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਅਚਾਨਕ ਤੁਹਾਡੇ ਉੱਤੇ ਆ ਗਿਆ ਹੈ।+ ਲੂਕਾ 11:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ*+ ਨਾਲ ਦੁਸ਼ਟ ਦੂਤ ਕੱਢਦਾ ਹਾਂ, ਤਾਂ ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਅਚਾਨਕ ਤੁਹਾਡੇ ਉੱਤੇ ਆ ਗਿਆ ਹੈ।+ 2 ਕੁਰਿੰਥੀਆਂ 3:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਹ ਗੱਲ ਸਾਫ਼ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਸ ਨੂੰ ਅਸੀਂ ਆਪਣੀ ਸੇਵਕਾਈ+ ਰਾਹੀਂ ਸਿਆਹੀ ਨਾਲ ਨਹੀਂ, ਸਗੋਂ ਜੀਉਂਦੇ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਨਾਲ ਲਿਖਿਆ ਹੈ ਅਤੇ ਉਹ ਵੀ ਪੱਥਰ ਦੀਆਂ ਫੱਟੀਆਂ ਉੱਤੇ ਨਹੀਂ,+ ਸਗੋਂ ਦਿਲਾਂ ਉੱਤੇ।+
28 ਪਰ ਜੇ ਮੈਂ ਪਰਮੇਸ਼ੁਰ ਦੀ ਸ਼ਕਤੀ* ਨਾਲ ਦੁਸ਼ਟ ਦੂਤ ਕੱਢਦਾ ਹਾਂ, ਤਾਂ ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਅਚਾਨਕ ਤੁਹਾਡੇ ਉੱਤੇ ਆ ਗਿਆ ਹੈ।+
20 ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ*+ ਨਾਲ ਦੁਸ਼ਟ ਦੂਤ ਕੱਢਦਾ ਹਾਂ, ਤਾਂ ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਅਚਾਨਕ ਤੁਹਾਡੇ ਉੱਤੇ ਆ ਗਿਆ ਹੈ।+
3 ਇਹ ਗੱਲ ਸਾਫ਼ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਸ ਨੂੰ ਅਸੀਂ ਆਪਣੀ ਸੇਵਕਾਈ+ ਰਾਹੀਂ ਸਿਆਹੀ ਨਾਲ ਨਹੀਂ, ਸਗੋਂ ਜੀਉਂਦੇ ਪਰਮੇਸ਼ੁਰ ਦੀ ਪਵਿੱਤਰ ਸ਼ਕਤੀ ਨਾਲ ਲਿਖਿਆ ਹੈ ਅਤੇ ਉਹ ਵੀ ਪੱਥਰ ਦੀਆਂ ਫੱਟੀਆਂ ਉੱਤੇ ਨਹੀਂ,+ ਸਗੋਂ ਦਿਲਾਂ ਉੱਤੇ।+