ਬਿਵਸਥਾ ਸਾਰ 9:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਮੈਂ ਆਪਣੀ ਅੱਖੀਂ ਦੇਖਿਆ ਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਪਾਪ ਕੀਤਾ। ਤੁਸੀਂ ਆਪਣੇ ਲਈ ਧਾਤ ਦਾ* ਵੱਛਾ ਬਣਾਇਆ। ਤੁਸੀਂ ਛੇਤੀ ਹੀ ਉਸ ਰਸਤੇ ਤੋਂ ਭਟਕ ਗਏ ਜਿਸ ʼਤੇ ਚੱਲਣ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।+ ਯਸਾਯਾਹ 46:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਥੈਲੀ ਵਿੱਚੋਂ ਸੋਨਾ ਕੱਢ-ਕੱਢ ਦਿੰਦੇ ਹਨ;ਉਹ ਤੱਕੜੀ ਵਿਚ ਚਾਂਦੀ ਤੋਲਦੇ ਹਨ। ਉਹ ਸੁਨਿਆਰੇ ਨੂੰ ਮਜ਼ਦੂਰੀ ਉੱਤੇ ਰੱਖਦੇ ਹਨ ਤੇ ਉਹ ਉਸ ਦਾ ਇਕ ਦੇਵਤਾ ਬਣਾਉਂਦਾ ਹੈ।+ ਫਿਰ ਉਹ ਇਸ ਅੱਗੇ ਮੱਥਾ ਟੇਕਦੇ ਹਨ, ਹਾਂ, ਇਸ ਨੂੰ ਪੂਜਦੇ ਹਨ।*+ ਰਸੂਲਾਂ ਦੇ ਕੰਮ 7:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਇਸ ਲਈ ਉਨ੍ਹਾਂ ਦਿਨਾਂ ਵਿਚ ਉਨ੍ਹਾਂ ਨੇ ਵੱਛੇ ਦੀ ਇਕ ਮੂਰਤ ਬਣਾਈ ਅਤੇ ਉਨ੍ਹਾਂ ਨੇ ਮੂਰਤ ਅੱਗੇ ਬਲ਼ੀ ਚੜ੍ਹਾਈ ਅਤੇ ਉਹ ਆਪਣੇ ਹੱਥਾਂ ਦੀ ਬਣਾਈ ਇਸ ਮੂਰਤ ਦੇ ਸਾਮ੍ਹਣੇ ਜਸ਼ਨ ਮਨਾਉਣ ਲੱਗੇ।+
16 ਮੈਂ ਆਪਣੀ ਅੱਖੀਂ ਦੇਖਿਆ ਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਪਾਪ ਕੀਤਾ। ਤੁਸੀਂ ਆਪਣੇ ਲਈ ਧਾਤ ਦਾ* ਵੱਛਾ ਬਣਾਇਆ। ਤੁਸੀਂ ਛੇਤੀ ਹੀ ਉਸ ਰਸਤੇ ਤੋਂ ਭਟਕ ਗਏ ਜਿਸ ʼਤੇ ਚੱਲਣ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।+
6 ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਥੈਲੀ ਵਿੱਚੋਂ ਸੋਨਾ ਕੱਢ-ਕੱਢ ਦਿੰਦੇ ਹਨ;ਉਹ ਤੱਕੜੀ ਵਿਚ ਚਾਂਦੀ ਤੋਲਦੇ ਹਨ। ਉਹ ਸੁਨਿਆਰੇ ਨੂੰ ਮਜ਼ਦੂਰੀ ਉੱਤੇ ਰੱਖਦੇ ਹਨ ਤੇ ਉਹ ਉਸ ਦਾ ਇਕ ਦੇਵਤਾ ਬਣਾਉਂਦਾ ਹੈ।+ ਫਿਰ ਉਹ ਇਸ ਅੱਗੇ ਮੱਥਾ ਟੇਕਦੇ ਹਨ, ਹਾਂ, ਇਸ ਨੂੰ ਪੂਜਦੇ ਹਨ।*+
41 ਇਸ ਲਈ ਉਨ੍ਹਾਂ ਦਿਨਾਂ ਵਿਚ ਉਨ੍ਹਾਂ ਨੇ ਵੱਛੇ ਦੀ ਇਕ ਮੂਰਤ ਬਣਾਈ ਅਤੇ ਉਨ੍ਹਾਂ ਨੇ ਮੂਰਤ ਅੱਗੇ ਬਲ਼ੀ ਚੜ੍ਹਾਈ ਅਤੇ ਉਹ ਆਪਣੇ ਹੱਥਾਂ ਦੀ ਬਣਾਈ ਇਸ ਮੂਰਤ ਦੇ ਸਾਮ੍ਹਣੇ ਜਸ਼ਨ ਮਨਾਉਣ ਲੱਗੇ।+