ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 14:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਮੂਸਾ ਨੇ ਯਹੋਵਾਹ ਨੂੰ ਕਿਹਾ: “ਜੇ ਤੂੰ ਇਸ ਤਰ੍ਹਾਂ ਕੀਤਾ, ਤਾਂ ਇਹ ਖ਼ਬਰ ਮਿਸਰੀਆਂ ਨੂੰ ਪਤਾ ਲੱਗ ਜਾਵੇਗੀ ਜਿਨ੍ਹਾਂ ਦੇ ਵਿੱਚੋਂ ਤੂੰ ਇਨ੍ਹਾਂ ਲੋਕਾਂ ਨੂੰ ਆਪਣੀ ਤਾਕਤ ਨਾਲ ਕੱਢ ਲਿਆਇਆ ਸੀ।+ 14 ਫਿਰ ਉਹ ਇਸ ਦੇਸ਼ ਦੇ ਵਾਸੀਆਂ ਨੂੰ ਇਸ ਬਾਰੇ ਦੱਸਣਗੇ। ਉਨ੍ਹਾਂ ਨੇ ਵੀ ਸੁਣਿਆ ਹੈ ਕਿ ਤੂੰ ਯਹੋਵਾਹ, ਆਪਣੇ ਲੋਕਾਂ ਵਿਚਕਾਰ ਰਹਿੰਦਾ ਹੈਂ+ ਅਤੇ ਉਨ੍ਹਾਂ ਦੇ ਸਾਮ੍ਹਣੇ ਪ੍ਰਗਟ ਹੁੰਦਾ ਹੈਂ।+ ਤੂੰ ਯਹੋਵਾਹ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਉੱਤੇ ਰਹਿੰਦਾ ਹੈ। ਤੂੰ ਦਿਨੇ ਬੱਦਲ ਦੇ ਥੰਮ੍ਹ ਵਿਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿਚ ਉਨ੍ਹਾਂ ਦੇ ਅੱਗੇ-ਅੱਗੇ ਜਾਂਦਾ ਹੈਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ