ਗਿਣਤੀ 14:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ‘ਯਹੋਵਾਹ ਪਰਮੇਸ਼ੁਰ ਛੇਤੀ ਗੁੱਸਾ ਨਹੀਂ ਕਰਦਾ ਅਤੇ ਉਹ ਅਟੱਲ ਪਿਆਰ ਨਾਲ ਭਰਪੂਰ ਹੈ,+ ਗ਼ਲਤੀਆਂ ਤੇ ਅਪਰਾਧ ਮਾਫ਼ ਕਰਦਾ ਹੈ, ਪਰ ਉਹ ਦੋਸ਼ੀ ਨੂੰ ਸਜ਼ਾ ਦਿੱਤੇ ਬਿਨਾਂ ਨਹੀਂ ਛੱਡੇਗਾ ਅਤੇ ਪਿਤਾ ਦੀਆਂ ਗ਼ਲਤੀਆਂ ਦੀ ਸਜ਼ਾ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦੇਵੇਗਾ।’+ 2 ਪਤਰਸ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਯਹੋਵਾਹ* ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ,+ ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।+
18 ‘ਯਹੋਵਾਹ ਪਰਮੇਸ਼ੁਰ ਛੇਤੀ ਗੁੱਸਾ ਨਹੀਂ ਕਰਦਾ ਅਤੇ ਉਹ ਅਟੱਲ ਪਿਆਰ ਨਾਲ ਭਰਪੂਰ ਹੈ,+ ਗ਼ਲਤੀਆਂ ਤੇ ਅਪਰਾਧ ਮਾਫ਼ ਕਰਦਾ ਹੈ, ਪਰ ਉਹ ਦੋਸ਼ੀ ਨੂੰ ਸਜ਼ਾ ਦਿੱਤੇ ਬਿਨਾਂ ਨਹੀਂ ਛੱਡੇਗਾ ਅਤੇ ਪਿਤਾ ਦੀਆਂ ਗ਼ਲਤੀਆਂ ਦੀ ਸਜ਼ਾ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦੇਵੇਗਾ।’+
9 ਯਹੋਵਾਹ* ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ,+ ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।+