ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 22:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਜੇ ਕੋਈ ਆਦਮੀ ਕਿਸੇ ਨੂੰ ਆਪਣਾ ਗਧਾ ਜਾਂ ਬਲਦ ਜਾਂ ਭੇਡ ਜਾਂ ਕੋਈ ਹੋਰ ਪਾਲਤੂ ਪਸ਼ੂ ਦੇਖ-ਭਾਲ ਕਰਨ ਲਈ ਦਿੰਦਾ ਹੈ ਅਤੇ ਉਹ ਪਸ਼ੂ ਮਰ ਜਾਂਦਾ ਹੈ ਜਾਂ ਉਸ ਦਾ ਕੋਈ ਅੰਗ ਵੱਢਿਆ ਜਾਂਦਾ ਹੈ ਜਾਂ ਉਹ ਚੋਰੀ ਹੋ ਜਾਂਦਾ ਹੈ ਅਤੇ ਇਸ ਦਾ ਕੋਈ ਗਵਾਹ ਨਹੀਂ ਹੁੰਦਾ, 11 ਤਾਂ ਯਹੋਵਾਹ ਸਾਮ੍ਹਣੇ ਉਸ ਨੂੰ ਸਹੁੰ ਖਿਲਾਈ ਜਾਵੇ ਕਿ ਉਸ ਨੇ ਪਸ਼ੂ ਨੂੰ ਨੁਕਸਾਨ ਨਹੀਂ ਪਹੁੰਚਾਇਆ ਹੈ। ਉਸ ਪਸ਼ੂ ਦਾ ਮਾਲਕ ਇਸ ਗੱਲ ਨੂੰ ਸਵੀਕਾਰ ਕਰੇ। ਦੂਸਰੇ ਆਦਮੀ ਨੂੰ ਕੋਈ ਹਰਜਾਨਾ ਨਹੀਂ ਭਰਨਾ ਪਵੇਗਾ।+

  • ਲੇਵੀਆਂ 19:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਤੁਸੀਂ ਮੇਰੇ ਨਾਂ ਦੀ ਝੂਠੀ ਸਹੁੰ ਨਾ ਖਾਓ।+ ਇਸ ਤਰ੍ਹਾਂ ਕਰ ਕੇ ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੋ। ਮੈਂ ਯਹੋਵਾਹ ਹਾਂ।

  • ਅਫ਼ਸੀਆਂ 4:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਇਸ ਲਈ ਹੁਣ ਜਦ ਤੁਸੀਂ ਛਲ-ਕਪਟ ਕਰਨਾ ਛੱਡ ਦਿੱਤਾ ਹੈ, ਤਾਂ ਤੁਸੀਂ ਸਾਰੇ ਇਕ-ਦੂਜੇ ਨਾਲ ਸੱਚ ਬੋਲੋ+ ਕਿਉਂਕਿ ਅਸੀਂ ਇੱਕੋ ਸਰੀਰ ਦੇ ਅੰਗ ਹਾਂ।+

  • ਕੁਲੁੱਸੀਆਂ 3:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਕ-ਦੂਜੇ ਨਾਲ ਝੂਠ ਨਾ ਬੋਲੋ।+ ਤੁਸੀਂ ਪੁਰਾਣੇ ਸੁਭਾਅ ਅਤੇ ਆਦਤਾਂ ਨੂੰ ਲਾਹ ਕੇ ਸੁੱਟ ਦਿਓ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ