ਕੂਚ 30:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਅਤੇ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਿਰਾਂ ʼਤੇ ਤੇਲ ਪਾ ਕੇ ਉਨ੍ਹਾਂ ਨੂੰ ਪਵਿੱਤਰ ਕਰੀਂ+ ਅਤੇ ਮੇਰੇ ਪੁਜਾਰੀਆਂ ਵਜੋਂ ਸੇਵਾ ਕਰਨ ਲਈ ਨਿਯੁਕਤ ਕਰੀਂ।+ ਇਬਰਾਨੀਆਂ 5:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਹਰ ਇਨਸਾਨੀ ਮਹਾਂ ਪੁਜਾਰੀ ਨੂੰ ਇਸ ਲਈ ਨਿਯੁਕਤ ਕੀਤਾ ਜਾਂਦਾ ਹੈ ਕਿ ਉਹ ਪਰਮੇਸ਼ੁਰ ਦੀ ਸੇਵਾ ਕਰਨ ਵਿਚ ਇਨਸਾਨਾਂ ਦੀ ਮਦਦ ਕਰੇ+ ਅਤੇ ਪਾਪਾਂ ਲਈ ਭੇਟਾਂ ਅਤੇ ਬਲ਼ੀਆਂ ਚੜ੍ਹਾਵੇ।+
30 ਅਤੇ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਿਰਾਂ ʼਤੇ ਤੇਲ ਪਾ ਕੇ ਉਨ੍ਹਾਂ ਨੂੰ ਪਵਿੱਤਰ ਕਰੀਂ+ ਅਤੇ ਮੇਰੇ ਪੁਜਾਰੀਆਂ ਵਜੋਂ ਸੇਵਾ ਕਰਨ ਲਈ ਨਿਯੁਕਤ ਕਰੀਂ।+
5 ਹਰ ਇਨਸਾਨੀ ਮਹਾਂ ਪੁਜਾਰੀ ਨੂੰ ਇਸ ਲਈ ਨਿਯੁਕਤ ਕੀਤਾ ਜਾਂਦਾ ਹੈ ਕਿ ਉਹ ਪਰਮੇਸ਼ੁਰ ਦੀ ਸੇਵਾ ਕਰਨ ਵਿਚ ਇਨਸਾਨਾਂ ਦੀ ਮਦਦ ਕਰੇ+ ਅਤੇ ਪਾਪਾਂ ਲਈ ਭੇਟਾਂ ਅਤੇ ਬਲ਼ੀਆਂ ਚੜ੍ਹਾਵੇ।+