ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 4:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਫਿਰ ਨਿਯੁਕਤ ਪੁਜਾਰੀ+ ਬਲਦ ਦਾ ਥੋੜ੍ਹਾ ਜਿਹਾ ਖ਼ੂਨ ਮੰਡਲੀ ਦੇ ਤੰਬੂ ਦੇ ਅੰਦਰ ਲਿਆਵੇ;

  • ਲੇਵੀਆਂ 10:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਬਲ਼ੀ ਦਾ ਖ਼ੂਨ ਪਵਿੱਤਰ ਸਥਾਨ ਵਿਚ ਨਹੀਂ ਲਿਜਾਇਆ ਗਿਆ ਸੀ।+ ਇਸ ਲਈ ਤੁਹਾਨੂੰ ਇਹ ਬਲ਼ੀ ਪਵਿੱਤਰ ਜਗ੍ਹਾ ʼਤੇ ਖਾਣੀ ਚਾਹੀਦੀ ਸੀ, ਠੀਕ ਜਿਵੇਂ ਮੈਂ ਹੁਕਮ ਦਿੱਤਾ ਸੀ।”

  • ਲੇਵੀਆਂ 16:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 “ਪਾਪ-ਬਲ਼ੀ ਦੇ ਬਲਦ ਅਤੇ ਪਾਪ-ਬਲ਼ੀ ਦੇ ਮੇਮਣੇ ਨੂੰ, ਜਿਨ੍ਹਾਂ ਦਾ ਖ਼ੂਨ ਪਾਪ ਮਿਟਾਉਣ ਲਈ ਪਵਿੱਤਰ ਸਥਾਨ ਵਿਚ ਲਿਜਾਇਆ ਗਿਆ ਸੀ, ਉਨ੍ਹਾਂ ਦੀ ਚਮੜੀ, ਮਾਸ ਅਤੇ ਗੋਹੇ ਸਮੇਤ ਛਾਉਣੀ ਤੋਂ ਬਾਹਰ ਲਿਜਾ ਕੇ ਅੱਗ ਵਿਚ ਸਾੜ ਦਿੱਤਾ ਜਾਵੇ।+

  • ਇਬਰਾਨੀਆਂ 13:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਕਿਉਂਕਿ ਮਹਾਂ ਪੁਜਾਰੀ ਜਿਨ੍ਹਾਂ ਜਾਨਵਰਾਂ ਦਾ ਖ਼ੂਨ ਪਾਪ-ਬਲ਼ੀ ਦੇ ਤੌਰ ਤੇ ਅੱਤ ਪਵਿੱਤਰ ਕਮਰੇ ਵਿਚ ਲੈ ਕੇ ਜਾਂਦਾ ਹੈ, ਉਨ੍ਹਾਂ ਜਾਨਵਰਾਂ ਦੀਆਂ ਲਾਸ਼ਾਂ ਛਾਉਣੀ ਤੋਂ ਬਾਹਰ ਸਾੜੀਆਂ ਜਾਂਦੀਆਂ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ