ਲੇਵੀਆਂ 8:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਫਿਰ ਮੂਸਾ ਨੇ ਉਸ ਭੇਡੂ ਦਾ ਸੀਨਾ ਲਿਆ ਅਤੇ ਉਸ ਨੂੰ ਯਹੋਵਾਹ ਸਾਮ੍ਹਣੇ ਹਿਲਾਉਣ ਦੀ ਭੇਟ ਵਜੋਂ ਅੱਗੇ-ਪਿੱਛੇ ਹਿਲਾਇਆ।+ ਨਿਯੁਕਤੀ ਵੇਲੇ ਕੁਰਬਾਨ ਕੀਤੇ ਗਏ ਭੇਡੂ ਵਿੱਚੋਂ ਇਹ ਉਸ ਦਾ ਹਿੱਸਾ ਸੀ, ਠੀਕ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।+
29 ਫਿਰ ਮੂਸਾ ਨੇ ਉਸ ਭੇਡੂ ਦਾ ਸੀਨਾ ਲਿਆ ਅਤੇ ਉਸ ਨੂੰ ਯਹੋਵਾਹ ਸਾਮ੍ਹਣੇ ਹਿਲਾਉਣ ਦੀ ਭੇਟ ਵਜੋਂ ਅੱਗੇ-ਪਿੱਛੇ ਹਿਲਾਇਆ।+ ਨਿਯੁਕਤੀ ਵੇਲੇ ਕੁਰਬਾਨ ਕੀਤੇ ਗਏ ਭੇਡੂ ਵਿੱਚੋਂ ਇਹ ਉਸ ਦਾ ਹਿੱਸਾ ਸੀ, ਠੀਕ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।+