ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 29:27, 28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਨਿਯੁਕਤੀ ਵੇਲੇ ਕੁਰਬਾਨ ਕੀਤੇ ਗਏ ਭੇਡੂ ਦੇ ਇਹ ਹਿੱਸੇ ਪਵਿੱਤਰ ਕਰੀਂ: ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ ਗਿਆ ਸੀਨਾ ਅਤੇ ਭੇਟ ਕੀਤੇ ਗਏ ਪਵਿੱਤਰ ਹਿੱਸੇ ਵਿੱਚੋਂ ਲਈ ਗਈ ਲੱਤ।+ 28 ਇਹ ਚੜ੍ਹਾਵੇ ਦਾ ਪਵਿੱਤਰ ਹਿੱਸਾ ਹੈ, ਇਸ ਲਈ ਇਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇਗਾ। ਇਜ਼ਰਾਈਲੀ ਉਨ੍ਹਾਂ ਨੂੰ ਇਹ ਹਿੱਸਾ ਦੇਣਗੇ। ਇਜ਼ਰਾਈਲੀਆਂ ਦੁਆਰਾ ਚੜ੍ਹਾਈਆਂ ਸ਼ਾਂਤੀ-ਬਲ਼ੀਆਂ ਵਿੱਚੋਂ ਇਹ ਪਵਿੱਤਰ ਹਿੱਸਾ ਯਹੋਵਾਹ ਨੂੰ ਦਿੱਤਾ ਜਾਵੇਗਾ। ਇਜ਼ਰਾਈਲੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨ।+

  • ਲੇਵੀਆਂ 10:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਜ਼ਰਾਈਲੀ ਜੋ ਸ਼ਾਂਤੀ-ਬਲ਼ੀਆਂ ਚੜ੍ਹਾਉਂਦੇ ਹਨ, ਉਨ੍ਹਾਂ ਵਿੱਚੋਂ ਹਿਲਾਉਣ ਦੀ ਭੇਟ ਵਜੋਂ ਚੜ੍ਹਾਇਆ ਸੀਨਾ ਅਤੇ ਪਵਿੱਤਰ ਹਿੱਸੇ ਵਿੱਚੋਂ ਲਈ ਗਈ ਲੱਤ+ ਤੇਰਾ ਤੇ ਤੇਰੇ ਪੁੱਤਰਾਂ ਦਾ ਹਿੱਸਾ ਹੈ। ਇਸ ਲਈ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ+ ਇਸ ਨੂੰ ਪਵਿੱਤਰ ਜਗ੍ਹਾ ʼਤੇ ਖਾਣ।

  • ਗਿਣਤੀ 6:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਪੁਜਾਰੀ ਇਨ੍ਹਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਹੋਵਾਹ ਸਾਮ੍ਹਣੇ ਅੱਗੇ-ਪਿੱਛੇ ਹਿਲਾਵੇ।+ ਇਹ ਸਭ ਕੁਝ ਅਤੇ ਹਿਲਾਉਣ ਦੀ ਭੇਟ ਦਾ ਸੀਨਾ ਅਤੇ ਪਵਿੱਤਰ ਹਿੱਸੇ ਵਜੋਂ ਚੜ੍ਹਾਈ ਲੱਤ ਪੁਜਾਰੀ ਲਈ ਪਵਿੱਤਰ ਹੋਣਗੇ।+ ਬਾਅਦ ਵਿਚ ਉਹ ਨਜ਼ੀਰ ਦਾਖਰਸ ਪੀ ਸਕਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ