-
ਕੂਚ 29:19, 20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 “ਇਸ ਤੋਂ ਬਾਅਦ ਤੂੰ ਦੂਸਰਾ ਭੇਡੂ ਲਈਂ ਅਤੇ ਉਸ ਭੇਡੂ ਦੇ ਸਿਰ ਉੱਤੇ ਹਾਰੂਨ ਤੇ ਉਸ ਦੇ ਪੁੱਤਰ ਆਪਣੇ ਹੱਥ ਰੱਖਣ।+ 20 ਫਿਰ ਭੇਡੂ ਨੂੰ ਵੱਢ ਕੇ ਉਸ ਦਾ ਥੋੜ੍ਹਾ ਜਿਹਾ ਖ਼ੂਨ ਹਾਰੂਨ ਦੇ ਸੱਜੇ ਕੰਨ ਦੇ ਹੇਠਲੇ ਸਿਰੇ ਅਤੇ ਉਸ ਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਹੇਠਲੇ ਸਿਰੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ʼਤੇ ਲਾਈਂ ਅਤੇ ਵੇਦੀ ਦੇ ਚਾਰੇ ਪਾਸਿਆਂ ਉੱਤੇ ਛਿੜਕੀਂ।
-